Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    11:25:51 PM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

  • bypass the dollar  india will raise a new issue at the brics summit

    ਡਾਲਰ ਨੂੰ ਬਾਈਪਾਸ ਕਰਨ ਦੀ ਤਿਆਰੀ? BRICS ਸੰਮੇਲਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2024)

  • Edited By Inder Prajapati,
  • Updated: 20 Jun, 2024 05:18 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ 3 ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥1॥ ਮਃ 3 ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥2॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥11॥
ਵੀਰਵਾਰ, 7 ਹਾੜ (ਸੰਮਤ 556 ਨਾਨਕਸ਼ਾਹੀ) 20 ਜੂਨ, 2024    (ਅੰਗ: 646)

ਸਲੋਕੁ ਮਃ 3 ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।1।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।11।

SHALOK, THIRD MEHL:
O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food.  || 1 ||   THIRD MEHL:  There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues.  || 2 ||   PAUREE:  The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True.  || 11 ||  

Thursday, 7th Assaar (Samvat 556 Nanakshahi) 20th June, 2024   (Page: 646)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +