Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:56:25 PM

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

  • mad sandhu social media influencer

    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • transfers in punjab

    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2024)

  • Edited By Inder Prajapati,
  • Updated: 21 Jun, 2024 05:05 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਕੀ ਵਾਰ ਮਹਲਾ 3 ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ 3 ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥1॥ ਮਃ 3 ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥2॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥1॥
ਸ਼ੁੱਕਰਵਾਰ, 8 ਹਾੜ (ਸੰਮਤ 556 ਨਾਨਕਸ਼ਾਹੀ) 21 ਜੂਨ, 2024   (ਅੰਗ: 508)

ਗੂਜਰੀ ਕੀ ਵਾਰ ਮਹਲਾ 3 ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ 3 ॥

ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।1। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।2। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।1।
 

GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM: 

ONE UNIVERSAL CREATOR GOD.  BY THE GRACE OF THE TRUE GURU: 

SHALOK, THIRD MEHL:

This world perishing in attachment and possessiveness; no one knows the way of life. One who walks in harmony with the Guru’s Will, obtains the supreme status of life. Those humble beings who focus their consciousness on the Lord’s Feet, live forever and ever. O Nanak, by His Grace, the Lord abides in the minds of the Gurmukhs, who merge in celestial bliss.  || 1 ||   THIRD MEHL:  Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They do not obtain the Lord’s Name, and they waste away their lives in vain; O Nanak, the Messenger of Death punishes and dishonors them.  || 2 ||   PAUREE:  He created Himself — at that time, there was no other. He consulted Himself for advice, and what He did came to pass. At that time, there were no Akaashic Ethers, no nether regions, nor the three worlds. At that time, only the Formless Lord Himself existed — there was no creation. As it pleased Him, so did He act; without Him, there was no other.  || 1 ||

Friday, 8th Assaar (Samvat 556 Nanakshahi) 21st June, 2024  (Page: 508)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +