Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    12:34:17 PM

  • punjabis arrested  in canada

    ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ...

  • accident in punjab drani jathani

    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ...

  • holidays cancelled police officers

    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ...

  • water level in ranjit sagar dam lake increased in two days

    ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2024)

  • Edited By Inder Prajapati,
  • Updated: 25 Jun, 2024 05:24 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ॥ 
ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥1॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥1॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥2॥6॥

ਮੰਗਲਵਾਰ, 12 ਹਾੜ (ਸੰਮਤ 556 ਨਾਨਕਸ਼ਾਹੀ) 25 ਜੂਨ, 2024      (ਅੰਗ: 856)

ਬਿਲਾਵਲੁ ॥ 
ਹੇ ਪ੍ਰਭੂ! ਮੇਰੀ ਲਾਜ ਰੱਖ ਲੈ । ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ । ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ) ।1।ਰਹਾਉ। ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ । ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ ।1। (ਸੋ) ਕਬੀਰ ਆਖਦਾ ਹੈ—(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ । ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ) ।2।6।

BILAAVAL:

Save me! I have disobeyed You. I have not practiced humility, righteousness or devotional worship; I am proud and egotistical, and I have taken a crooked path.  || 1 ||  Pause  ||   Believing this body to be immortal, I pampered it, but it is a fragile and perishable vessel. Forgetting the Lord who formed, fashioned and embellished me, I have become attached to another.  || 1 ||   I am Your thief; I cannot be called holy. I have fallen at Your feet, seeking Your Sanctuary. Says Kabeer, please listen to this prayer of mine, O Lord; please do not send me sommons of the Messenger of Death.  || 2 || 6 ||

 Tuesday, 12th Assaar (Samvat 556 Nanakshahi) 25th June, 2024     (Page: 856)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
Trending
Ek Nazar
canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +