Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    9:52:30 AM

  • school complex incident

    ਸਕੂਲ ਨੇੜੇ ਹੋ ਗਿਆ ਧਮਾਕਾ ! ਦਰਜਨਾਂ ਵਿਦਿਆਰਥੀ ਹੋਏ...

  • kolkata hotel fire 9 people

    Breaking: ਚੜ੍ਹਦੀ ਸਵੇਰ ਕੋਲਕਾਤਾ ਦੇ ਹੋਟਲ 'ਚ ਮਚੇ...

  • gold mine collapse 30 miners

    ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30...

  • pm cares fund  pm narendra modi

    ‘PM ਕੇਅਰਜ਼’ ਦਾ ਘਰੇਲੂ ਚੰਦਾ 30 ਫ਼ੀਸਦੀ ਘਟਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2024)

  • Edited By Inder Prajapati,
  • Updated: 26 Jun, 2024 05:05 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ 5 ॥
ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥1॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸਰੁ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥1॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥2॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥3॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥4॥27॥38॥
ਬੁੱਧਵਾਰ, 13 ਹਾੜ (ਸੰਮਤ 556 ਨਾਨਕਸ਼ਾਹੀ) 26 ਜੂਨ, 2024   (ਅੰਗ: 894)

ਰਾਮਕਲੀ ਮਹਲਾ 5 ॥
ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ । ਜੇ ਅੱਖ ਫਰਕਣ ਜਿਤਨੇ ਸਮੇ ਵਾਸਤੇ ਭੀ ਉਸ ਦਾ ਧਿਆਨ ਧਰੀਏ, ਤਾਂ ਕੋ®ੜਾਂ ਜਨਮ ਦੇ ਗੇੜ ਕੱਟੇ ਜਾਂਦੇ ਹਨ । ਸਾਰੇ ਜੀਵ ਉਸੇ ਦਾ ਆਰਾਧਨ ਕਰਦੇ ਹਨ । ਹੇ ਭਾਈ! ਗੁਰੂ ਨੂੰ ਮਿਲ ਕੇ, ਗੁਰੂ ਦਾ ਉਪਦੇਸ਼ ਲੈ ਕੇ ਉਸ ਪ੍ਰਭੂ ਨੂੰ ਮਿਲ ਸਕੀਦਾ ਹੈ ।1। ਹੇ ਭਾਈ! ਮੇਰਾ ਪ੍ਰਭੂ ਸਭ ਜੀਆਂ ਨੂੰ ਦਾਤਾਂ ਦੇਣ ਵਾਲਾ ਹੈ । ਉਹ ਮੇਰਾ ਮਾਲਕ ਪਰਮੇਸਰ ਪ੍ਰਭੂ ਸਭ ਵਿਚ ਵਿਆਪਕ ਹੈ, ਹਰੇਕ ਸਰੀਰ ਵਿਚ ਰਮਿਆ ਹੋਇਆ ਹੈ ।1।ਰਹਾਉ। ਹੇ ਮਨ! ਜਿਸ ਮਨੁੱਖ ਨੇ ਉਸ ਪਰਮਾਤਮਾ ਦਾ ਆਸਰਾ ਲੈ ਲਿਆ, (ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਉਸ ਦੀ ਖ਼ਲਾਸੀ ਹੋ ਗਈ । ਸਭ ਤੋਂ ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹਿਰਦੇ ਵਿਚ ਜਪ ਕੇ ਮਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ ।2। ਹੇ ਭਾਈ! ਪਰਮਾਤਮਾ ਦਾ ਆਸਰਾ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈ । ਪ੍ਰਭੂ ਦੇ ਚਰਨਾਂ ਦੀ ਓਟ ਆਤਮਕ ਜੀਵਨ ਦੇਣ ਵਾਲੀ ਹੈ । ਪਰਮਾਤਮਾ ਸੰਤ ਜਨਾਂ ਦੀ ਜਿੰਦ ਦਾ ਆਸਰਾ ਹੈ, ਉਹ ਸਭਨਾਂ ਤੋਂ ਉੱਚਾ ਤੇ ਬੇਅੰਤ ਹੈ ।3। ਹੇ ਭਾਈ! ਉਹ ਮਤਿ ਗ੍ਰਹਿਣ ਕਰ, ਜਿਸ ਦੀ ਰਾਹੀਂ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕੇ, (ਪਰ ਉਹੀ ਮਨੁੱਖ ਅਜਿਹੀ ਮਤਿ ਗ੍ਰਹਿਣ ਕਰਦਾ ਹੈ) ਜਿਸ ਨੂੰ ਪ੍ਰਭੂ ਕਿਰਪਾ ਕਰ ਕੇ ਆਪ ਹੀ ਦੇਂਦਾ ਹੈ । ਪਰਮਾਤਮਾ ਦਾ ਨਾਮ ਸੁਖ ਆਤਮਕ ਅਡੋਲਤਾ ਤੇ ਆਨੰਦ (ਦਾ ਸੋਮਾ ਹੈ) । ਹੇ ਨਾਨਕ! (ਜਿਸ ਨੇ) ਇਹ ਨਾਮ (ਜਪਿਆ ਹੈ) ਗੁਰੂ ਨੂੰ ਮਿਲ ਕੇ ਹੀ ਜਪਿਆ ਹੈ ।4।27।38।

RAAMKALEE, FIFTH MEHL:

The Savior Lord is merciful. Millions of incarnations are eradicated in an instant, contemplating the Lord. All beings worship and adore Him. Receiving the Guru’s Mantra, one meets God.  || 1 ||   My God is the Giver of souls. The Perfect Transcendent Lord Master, my God, imbues each and every heart.  || 1 ||  Pause  ||   My mind has grasped His Support. My bonds have been shattered. Within my heart, I meditate on the Lord, the embodiment of supreme bliss. My mind is filled with ecstasy.  || 2 ||   The Lord’s Sanctuary is the boat to carry us across.  The Lord’s Feet are the embodiment of life itself. They are the Support of the breath of life of the Saints. God is infinite, the highest of the high.  || 3 ||   That mind is excellent and sublime, which meditates in remembrance on the Lord. In His Mercy, the Lord Himself bestows it. Peace, intuitive poise and bliss are found in the Lord’s Name. Meeting with the Guru, Nanak chants the Name.  || 4 || 27 || 38 || 

 Wednesday, 13th Assaar (Samvat 556 Nanakshahi) 26th June, 2024    (Page: 894)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +