Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    1:54:22 PM

  • sukhbir singh badal rally

    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ...

  • punjabis phones suddenly started ringing

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ...

  • bus carrying indian pilgrims crashes in nepal

    Big Breaking :  ਭਾਰਤੀ ਸ਼ਰਧਾਲੂਆਂ ਨਾਲ ਭਰੀ ਬੱਸ...

  • bikram majithia targeted the aap government in bhadaur rally

    ਭਦੌੜ ਰੈਲੀ 'ਚ ਬਿਕਰਮ ਮਜੀਠੀਆ ਨੇ 'ਆਪ' ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2024)

  • Edited By Inder Prajapati,
  • Updated: 27 Jun, 2024 05:08 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬੈਰਾੜੀ ਮਹਲਾ 4 ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥1॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥1॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥2॥3॥
ਵੀਰਵਾਰ, 14 ਹਾੜ (ਸੰਮਤ 556 ਨਾਨਕਸ਼ਾਹੀ) 27 ਜੂਨ, 2024   (ਅੰਗ: 719)

ਬੈਰਾੜੀ ਮਹਲਾ 4 ॥
ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।1।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।1। ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।2।3।

BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness.  || 1 ||  Pause  ||   Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak.  || 1 ||   The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts.  || 2 || 3 ||

 Thursday, 14th Assaar (Samvat 556 Nanakshahi) 27th June, 2024     (Page:  719)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • delegation visits yfc  rurka kalan
    YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
  • 29 percent liquor vends in punjab allotted through tender
    ਪੰਜਾਬ 'ਚ 29 ਫ਼ੀਸਦੀ ਸ਼ਰਾਬ ਦੇ ਠੇਕਿਆਂ ਨੂੰ ਟੈਂਡਰ ਸਿਸਟਮ ਰਾਹੀਂ ਹੁਣ ਕਰਨਾ...
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
Trending
Ek Nazar
netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +