Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 17, 2025

    12:42:06 AM

  • pakistan foreign minister ishaq dar made big statement

    ਪਾਕਿਸਤਾਨ ਨੇ ਖ਼ੋਲ੍ਹ'ਤੀ ਟਰੰਪ ਦੇ ਦਾਅਵੇ ਦੀ ਪੋਲ,...

  • pakistani captain scared after asia cup boycott threat

    ਏਸ਼ੀਆ ਕੱਪ ਬਾਈਕਾਟ ਦੀ ਧਮਕੀ ਮਗਰੋਂ ਪਾਕਿਸਤਾਨ ਦਾ...

  • india captain suryakumar yadav

    ਏਸ਼ੀਆ ਕੱਪ ਵਿਵਾਦ : ਪਾਕਿਸਤਾਨੀ ਦਿੱਗਜ ਦੀ ਨੈਸ਼ਨਲ...

  • chemical tanker fire

    ਕੈਮੀਕਲ ਨਾਲ ਭਰਿਆ ਟੈਂਕਰ ਪਲਟਿਆ, ਅੱਗ ਲੱਗਣ ਨਾਲ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਏਸ਼ੀਆ ਕੱਪ 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2024)

  • Edited By Anmol Tagra,
  • Updated: 04 Jul, 2024 07:36 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੩ ਦੁਤੁਕੀ ॥

ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥

ਵੀਰਵਾਰ, ੨੧ ਹਾੜ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੬੩੮)

ਸੋਰਠਿ ਮਹਲਾ ੩ ਦੁਤੁਕੀ ॥

ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ ।੧। ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ । ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ।ਰਹਾਉ। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ । ਹੇ ਭਾਈ! ਗੁਰੂ ਦੇ (ਸ਼ਬਦ) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ । ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ । ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ ।੩। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ । ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ ।੪। ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ । (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ ।੫। ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ । (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ । ਹੇ ਭਾਈ! (ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ।੬। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ । (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ ।੭। ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ । ਹੇ ਨਾਨਕ! (ਆਖ) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ ।੮।੨।

SORATH, THIRD MEHL, DU-TUKAS:

He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, ones consciousness is attached to the Lords Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosophers Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru�s Teachings, I am absorbed in celestial bliss. || 4 || Without the Guru, celestial peace is not produced, O Siblings of Destiny; go and ask the spiritual teachers about this. Serve the True Guru forever, O Siblings of Destiny, and eradicate self-conceit from within. || 5 || Under Gurus Instruction, the Fear of God is produced, O Siblings of Destiny; true and excellent are the deeds done in the Fear of God. Then, one is blessed with the treasure of the Lords Love, O Siblings of Destiny, and the Support of the True Name. || 6 || I fall at the feet of those who serve their True Guru, O Siblings of Destiny. I have fulfilled my life, O Siblings of Destiny, and my family has been saved as well. || 7 || The True Word of the Gurus Bani, and the True Word of the Shabad, O Siblings of Destiny, are obtained only by Gurus Grace. O Nanak, with the Name of the Lord abiding in ones mind, no obstacles stand in ones way, O Siblings of Destiny. || 8 || 2 ||

Thursday, 21st Assaar (Samvat 556 Nanakshahi)    (Page: 638)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ 2025)
  • jalandhar municipal corporation  s big action
    ਜਲੰਧਰ ਨਗਰ ਨਿਗਮ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਉਸਾਰੀਆਂ 'ਤੇ ਚੱਲਿਆ ਪੀਲਾ...
  • why the ban on sikh congregations is justified
    ਸਿੱਖ ਜਥਿਆਂ 'ਤੇ ਪਾਬੰਦੀ ਕਿਉਂ ਜਾਇਜ਼ ਹੈ
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ ਭਵਿੱਖਬਾਣੀ
  • foreign countries took the lives of punjabi youth
    ਪੰਜਾਬ 'ਚ ਪਸਰਿਆ ਸੋਗ, ਪ੍ਰਦੇਸਾਂ ਨੇ ਲੈ ਲਈ ਪੰਜਾਬੀ ਮੁੰਡਿਆਂ ਦੀ ਜਾਨ
  • hardeep singh mundian
    ਹੜ੍ਹਾਂ ਦੀ ਸਥਿਤੀ ’ਚ ਸੁਧਾਰ ਦੇ ਨਾਲ ਮੁੜ ਲੀਹ ’ਤੇ ਪਰਤਿਆ ਜਨ-ਜੀਵਨ : ਮੁੰਡੀਆਂ
  • mohinder singh kp  son
    ਮਹਿੰਦਰ ਸਿੰਘ ਕੇਪੀ ਨੇ ਦਿੱਤੀ ਜਵਾਨ ਪੁੱਤ ਦੀ ਚਿਖ਼ਾ ਨੂੰ ਅਗਨੀ, ਭੁੱਬਾਂ ਮਾਰ ਕੇ...
  • punjabi youth dies in road accident in portugal
    ਪੁਰਤਗਾਲ ਵਿਖੇ ਵਾਪਰੇ ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ
  • strict action against tax evasion
    ਟੈਕਸ ਚੋਰੀ ਵਿਰੁੱਧ ਸਖਤ ਕਾਰਵਾਈ, 385 ਕਰੋੜ ਰੁਪਏ ਦਾ ਫਰਜ਼ੀ ਬਿਲਿੰਗ ਘਪਲਾ ਬੇਨਕਾਬ
Trending
Ek Nazar
23 year bride 15 year groom marriage

23 ਸਾਲ ਦੀ ਲਾੜੀ, 15 ਸਾਲ ਦਾ ਲਾੜਾ! ਵਿਆਹ ਮਗਰੋਂ ਚਾੜ੍ਹ 'ਤਾ ਅਜਿਹਾ ਚੰਨ, ਸੁਣ...

death of a young man who went abroad with his wife

ਕਹਿਰ ਓ ਰੱਬਾ: ਪਤਨੀ ਨਾਲ ਵਿਦੇਸ਼ ਗਏ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

48 markets notified for paddy procurement in amritsar

ਅੰਮ੍ਰਿਤਸਰ ’ਚ 48 ਮੰਡੀਆਂ ਨੋਟੀਫਾਈ, ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ

rohit purohit and sheena bajaj blessed with a baby boy

'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਦਾ 'ਅਰਮਾਨ' ਬਣਿਆ ਪਿਤਾ, ਪਤਨੀ ਨੇ ਦਿੱਤਾ...

fatty liver diet vegetables health

ਸਿਰਫ਼ 3 ਮਹੀਨਿਆਂ 'ਚ ਫੈਟੀ ਲਿਵਰ ਹੋਵੇਗਾ ਕੰਟਰੋਲ! ਡਾਇਟ 'ਚ ਸ਼ਾਮਲ ਕਰੋ ਇਹ 5...

be careful long traffic jam at bmc chowk in jalandhar

ਜਲੰਧਰ ਵਾਲਿਆਂ ਲਈ ਅਹਿਮ ਖ਼ਬਰ! ਇਸ Main Chowk ਤੋਂ ਲੰਘਣ ਤੋਂ ਪਹਿਲਾਂ ਵਰਤਣ...

amritsar dc sahni makes a big announcement

ਅੰਮ੍ਰਿਤਸਰ ਦੀ DC ਸਾਹਨੀ ਨੇ ਕੀਤਾ ਵੱਡਾ ਐਲਾਨ

person kidnapping a 4 year old girl was caught people gave a grand thrashing

ਹੁਸ਼ਿਆਰਪੁਰ ਤੋਂ ਬਾਅਦ ਜਲੰਧਰ 'ਚ ਪ੍ਰਵਾਸੀ ਨੇ ਕੁੜੀ ਨਾਲ ਕੀਤੀ ਸ਼ਰਮਨਾਕ ਹਰਕਤ,...

katrina kaif and vicky kaushal announce good news

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੇ ਸੁਣਾਈ Good News ! ਜਲਦ ਗੂੰਜਣ ਵਾਲੀ ਹੈ ਬੱਚੇ...

safe school vehicle policy

ਵਿਦਿਆਰਥੀਆਂ ਦੀ ਜਾਨ ਨਾਲ ਖਿਲਵਾੜ, ਸੇਫ ਸਕੂਲ ਵਾਹਨ ਪਾਲਿਸੀ ਦੀ ਸ਼ਰੇਆਮ ਹੋਰ ਰਹੀ...

actress who won people s hearts with her simplicity has become extremely bold

ਸਾਦਗੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਹੋਈ ਬੇਹੱਦ ਬੋਲਡ, Latest...

hotels and resorts are evading gst in catering

ਕੈਟਰਿੰਗ ’ਚ ਕਈ ਮੈਰਿਜ ਪੈਲੇਸ, ਹੋਟਲ ਤੇ ਰਿਜ਼ੋਰਟ ਕਰ ਰਹੇ GST ਦੀ ਚੋਰੀ!

office women men cold ac

ਦਫ਼ਤਰਾਂ 'ਚ ਔਰਤਾਂ ਨੂੰ ਕਿਉਂ ਲੱਗਦੀ ਹੈ ਪੁਰਸ਼ਾਂ ਨਾਲੋਂ ਵਧੇਰੇ ਠੰਡ ? ਸਾਹਮਣੇ...

dr oberoi takes 8 youths deported from dubai home

ਦੁਬਈ ਤੋਂ ਡਿਪੋਰਟ ਕੀਤੇ 8 ਨੌਜਵਾਨਾਂ ਨੂੰ ਡਾ. ਓਬਰਾਏ ਨੇ ਘਰੀਂ ਪਹੁੰਚਾਇਆ

patiala magistrate issues new orders regarding burning of crop residues

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪਟਿਆਲਾ ਵਧੀਕ ਜ਼ਿਲ੍ਹਾ...

father daughters mother

ਦੁਖਦ ਘਟਨਾ, ਚਾਰ ਧੀਆਂ ਦੇ ਪਿਓ ਦੀ ਹਾਦਸੇ 'ਚ ਮੌਤ, ਮਾਂ ਪਹਿਲਾਂ ਹੀ ਛੁੱਡ ਚੁੱਕੀ...

b tech student dies suspicious circumstances at private university in phagwara

ਫਗਵਾੜਾ ਦੀ ਮਸ਼ਹੂਰ ਨਿੱਜੀ ਯੂਨੀਵਰਸਿਟੀ ਤੋਂ ਵੱਡੀ ਖ਼ਬਰ, ਇਸ ਹਾਲ 'ਚ ਬੀ-ਟੈੱਕ ਦੇ...

floods have also taken a heavy animals

ਬੇਜ਼ੁਬਾਨ ਪਸ਼ੂਆਂ ’ਤੇ ਵੀ ਪਈ ਹੜ੍ਹਾਂ ਦੀ ਵੱਡੀ ਮਾਰ , ਦੁੱਧ ਉਤਪਾਦਨ ’ਚ 20...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2025)
    • hukamnama sri darbar sahib  1 september 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +