Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    10:43:12 PM

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2024)

  • Edited By Inder Prajapati,
  • Updated: 16 Jul, 2024 05:13 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥ 

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥1॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥2॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥3॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥4॥1॥
ਮੰਗਲਵਾਰ, 1 ਸਾਵਣ (ਸੰਮਤ 556 ਨਾਨਕਸ਼ਾਹੀ) 16 ਜੁਲਾਈ, 2024  (ਅੰਗ: 696)

ਜੈਤਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।1। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।2। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।3।  ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।4।1।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off.  || 1 ||   O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless.  ||  Pause  ||   Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless.  || 2 ||   Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe.  || 3 ||   I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You.  || 4 || 1 ||

 Tuesday, 1st Saawan (Samvat 556 Nanakshahi) 16th July 2024    (Page: 696)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +