Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:36:41 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2024)

  • Edited By Inder Prajapati,
  • Updated: 24 Jul, 2024 05:28 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਮਹਲਾ 1 ॥
ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥1॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥1॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥2॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥3॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥4॥2॥ 
ਬੁੱਧਵਾਰ, 9 ਸਾਵਣ (ਸੰਮਤ 556 ਨਾਨਕਸ਼ਾਹੀ) 24 ਜੁਲਾਈ, 2024   (ਅੰਗ: 489)

ਗੂਜਰੀ ਮਹਲਾ 1 ॥
(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ।1। ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ । ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ।1।ਰਹਾਉ। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ®ਮਾ ਉਸ ਦੇ ਤਿ®ਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ® ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ।2। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ । (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ।3। ਹੇ ਨਾਨਕ! (ਅਰਦਾਸ ਕਰ—) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ।4।2।

GUJRI, FIRST MEHL:

From the lotus of Vishnu’s navel, Brahma was born; He chanted the Vedas with a melodious voice. He could not find the Lord’s limits, and he remained in the darkness of coming and going.  || 1 ||   Why should I forget my Beloved?  He is the support of my very breath of life. The perfect beings perform devotional worship to Him. The silent sages serve Him through the Guru’s Teachings.  || 1 ||  Pause  ||   His lamps are the sun and the moon; the One Light of the Destroyer of ego fills the three worlds. One who becomes Gurmukh remains immaculately pure, day and night, while the self-willed manmukh is enveloped by the darkness of night.  || 2 ||   The Siddhas in Samaadhi are continually in conflict; what can they see with their two eyes? One who has the Divine Light within his heart, and is awakened to the melody of the Word of the Shabad — the True Guru settles his conflicts.  || 3 ||   O Lord of angels and men, infinite and unborn, Your True Mansion is incomparable. Nanak merges imperceptibly into the Life of the world; shower Your mercy upon him, and save him.  || 4 || 2 ||

Wednesday, 9th Saawan (Samvat 556 Nanakshahi) 24th July 2024   (Page: 489)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +