Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    3:48:48 AM

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • rajasthan municipal elections bjp wins

    ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ...

  • power crisis pspcl power cuts

    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2024)

  • Edited By Anmol Tagra,
  • Updated: 29 Jul, 2024 07:52 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੫ ॥

ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥

ਸੋਮਵਾਰ, ੧੪ ਸਾਵਣ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੯੦੦)

ਰਾਮਕਲੀ ਮਹਲਾ ੫ ॥

ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ । (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ । ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ ।੧।ਰਹਾਉ। ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ । ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ ।੧। ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ । (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ ।੨। (ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤ੍ਰਿਸ਼ਨਾ ਬੁੱਝਦੀ ਨਹੀਂ, ਮਾਇਆ ਦੀ ਹਾਇ ਹਾਇ ਸਦਾ ਇਸ ਨੂੰ ਲੱਗੀ ਰਹਿੰਦੀ ਹੈ । ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤ੍ਰਿਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ ।੩। (ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ । ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ ।੪।੪੪।੫੫।

RAAMKALEE, FIFTH MEHL:

Whatever pleases Him happens. Forever and ever, I seek the Sanctuary of the Lord. There is none other than God. || 1 || Pause || You look upon your children, spouse and wealth; none of these will go along with you. Eating the poisonous potion, you have gone astray. You will have to go, and leave Maya and your mansions. || 1 || Slandering others, you are totally ruined; because of your past actions, you shall be consigned to the womb of reincarnation. Your past actions will not just go away; the most horrible Messenger of Death shall seize you. || 2 || You tell lies, and do not practice what you preach. Your desires are not satisfied what a shame. You have contracted an incurable disease; slandering the Saints, your body is wasting away; you are utterly ruined. || 3 || He embellishes those whom He has fashioned. He Himself gave life to the Saints. O Nanak, He hugs His slaves close in His Embrace. Please grant Your Grace, O Supreme Lord God, and be kind to me as well. || 4 || 44 || 55 ||

Monday, 14th Saawan (Samvat 556 Nanakshahi)    (Page: 900)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +