Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    11:46:56 PM

  • uae warehouse helpers

    UAE ਦੇ Amazon, Zippy ਤੇ Carrefour ਦੇ...

  • major on census 2027

    ਮਰਦਮਸ਼ੁਮਾਰੀ 2027 ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ...

  • change in amit shah s chandigarh visit

    ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ 'ਚ ਬਦਲਾਅ, ਖ਼ਬਰ...

  • takht sri hazur sahib  kuldeep singh gargaj

    ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2024)

  • Edited By Inder Prajapati,
  • Updated: 07 Aug, 2024 05:18 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ 4 ਘਰੁ 6
ੴ ਸਤਿਗੁਰ ਪ੍ਰਸਾਦਿ ॥

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥1॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥1॥ ਰਹਾਉ ॥ ਰਵਿਦਾਸੁ ਚਮਾਰੁ ਉਸਤਿਤ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥2॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥3॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥4॥1॥8॥
ਬੁੱਧਵਾਰ, 23 ਸਾਵਣ (ਸੰਮਤ 556 ਨਾਨਕਸ਼ਾਹੀ) 7 ਅਗਸਤ, 2024    (ਅੰਗ: 733)

ਸੂਹੀ ਮਹਲਾ 4 ਘਰੁ 6
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ । ਉਸ ਬਿਦਰ ਦੇ ਘਰ ਵਿਚ ਕਿ®ਸ਼ਨ ਜੀ ਜਾ ਕੇ ਠਹਿਰੇ ਸਨ ।1। ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।1।ਰਹਾਉ। ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ । ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ । ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ।2। ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ । ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ । ਪਰਮਾਤਮਾ ਨੇ ਖਤ®ੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ।3। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ।4।1।8।

SOOHEE, FOURTH MEHL, SIXTH HOUSE: 

 ONE UNIVERSAL CREATOR GOD.  BY THE GRACE OF THE TRUE GURU: 

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house.  || 1 ||   Listen, O humble Siblings of Destiny, to the Unspoken Speech of the Lord; it removes all anxiety, pain and hunger.  || 1 ||  Pause  ||   Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet.  || 2 ||   Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv.  || 3 ||   All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace.  || 4 || 1 || 8 ||  

 Wednesday, 23rd Saawan (Samvat 556 Nanakshahi) 7th August 2024     (Page: 733)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
Trending
Ek Nazar
ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +