Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    9:12:48 PM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2024)

  • Edited By Inder Prajapati,
  • Updated: 09 Aug, 2024 05:23 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ 3 ॥ 
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥1॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥2॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥3॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥4॥3॥
ਸ਼ੁੱਕਰਵਾਰ, 25 ਸਾਵਣ (ਸੰਮਤ 556 ਨਾਨਕਸ਼ਾਹੀ) 9 ਅਗਸਤ, 2024    (ਅੰਗ: 664)

ਧਨਾਸਰੀ ਮਹਲਾ 3 ॥ 
ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।1। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ®ੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ®ੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।2। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।3। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪੇ੍ਰਮ-ਰੰਗ) ਵਿਚ ਰੰਗੇ ਰਹਿੰਦੇ ਹਨ ।4।3।

DHANAASAREE,  THIRD MEHL:

Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name.  || 1 ||   Serving the Guru, one obtains the wealth of the Lord’s Name. He is illumined and enlightened within, and he meditates on the Lord’s Name.  ||  Pause  ||   This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain.  || 2 ||   Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained.  || 3 ||   The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth.  || 4 || 3 ||

Friday, 25th Saawan (Samvat 556 Nanakshahi) 9th August 2024    (Page: 664)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +