Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 15, 2025

    8:50:13 PM

  • pakistan threatens to boycott asia cup match

    ਪਾਕਿਸਤਾਨ ਨੇ ਦਿੱਤੀ ਏਸ਼ੀਆ ਕੱਪ ਬਾਈਕਾਟ ਦੀ ਧਮਕੀ!...

  • 1 crore minor girls will get hpv vaccine  government approves

    1 ਕਰੋੜ ਨਾਬਾਲਗ ਕੁੜੀਆਂ ਨੂੰ ਲੱਗੇਗੀ HPV ਵੈਕਸੀਨ,...

  • dera beas chief gurinder singh dhillon reaches mahinder singh kp s house

    ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਨਾਲ ਦੁੱਖ਼ ਸਾਂਝਾ...

  • migrant workers panchayat faridkot

    ਪ੍ਰਵਾਸੀ ਖ਼ਿਲਾਫ਼ ਪਿੰਡ ਦੀ ਪੰਚਾਇਤ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਏਸ਼ੀਆ ਕੱਪ 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2024)

  • Edited By Inder Prajapati,
  • Updated: 10 Aug, 2024 05:14 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ 4 ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥1॥ ਮਃ 4 ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥2॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥26॥ 
ਸ਼ਨਿਚਰਵਾਰ, 26 ਸਾਵਣ (ਸੰਮਤ 556 ਨਾਨਕਸ਼ਾਹੀ) 10 ਅਗਸਤ, 2024    (ਅੰਗ: 652)

ਸਲੋਕੁ ਮਃ 4 ॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।1।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।2।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤਪਰ ਹੋ ਜਾਂਦੇ ਹਨ ।26।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad.  || 1 ||   FOURTH MEHL:  The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 ||   PAUREE:  That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord.  || 26 ||

Saturday, 26th Saawan (Samvat 556 Nanakshahi) 10th August 2024      (Page: 652)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਸਤੰਬਰ 2025)
  • surprising revelations in the death case of mahendra singh kp s son
    ਸਾਬਕਾ MP ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਸ...
  • dera beas chief gurinder singh dhillon reaches mahinder singh kp s house
    ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਪਹੁੰਚੇ ਡੇਰਾ ਬਿਆਸ ਮੁਖੀ...
  • credifin limited appoints shalya gupta as managing director
    ਕ੍ਰੈਡੀਫਿਨ ਲਿਮਟਿਡ ਨੇ ਆਪਣੇ ਸ਼ਲਿਆ ਗੁਪਤਾ ਨੂੰ ਪ੍ਰਬੰਧ ਨਿਰਦੇਸ਼ਕ ਕੀਤਾ ਨਿਯੁਕਤ
  • weather news for the next 5 days in punjab
    ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ ਖ਼ਬਰ, ਜਾਣੋ ਵਿਭਾਗ ਦੀ Latest...
  • be careful long traffic jam at bmc chowk in jalandhar
    ਜਲੰਧਰ ਵਾਲਿਆਂ ਲਈ ਅਹਿਮ ਖ਼ਬਰ! ਇਸ Main Chowk ਤੋਂ ਲੰਘਣ ਤੋਂ ਪਹਿਲਾਂ ਵਰਤਣ...
  • person kidnapping a 4 year old girl was caught people gave a grand thrashing
    ਹੁਸ਼ਿਆਰਪੁਰ ਤੋਂ ਬਾਅਦ ਜਲੰਧਰ 'ਚ ਪ੍ਰਵਾਸੀ ਨੇ ਕੁੜੀ ਨਾਲ ਕੀਤੀ ਸ਼ਰਮਨਾਕ ਹਰਕਤ,...
  • meeting held occasion of the birth anniversary of bhagwan maharishi valmiki ji
    ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕੀਤੀ ਮੀਟਿੰਗ
  • major restrictions imposed in some districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਨਵੇਂ ਹੁਕਮ ਜਾਰੀ, ਲੱਗੀਆਂ ਵੱਡੀਆਂ ਪਾਬੰਦੀਆਂ,...
Trending
Ek Nazar
fatty liver diet vegetables health

ਸਿਰਫ਼ 3 ਮਹੀਨਿਆਂ 'ਚ ਫੈਟੀ ਲਿਵਰ ਹੋਵੇਗਾ ਕੰਟਰੋਲ! ਡਾਇਟ 'ਚ ਸ਼ਾਮਲ ਕਰੋ ਇਹ 5...

be careful long traffic jam at bmc chowk in jalandhar

ਜਲੰਧਰ ਵਾਲਿਆਂ ਲਈ ਅਹਿਮ ਖ਼ਬਰ! ਇਸ Main Chowk ਤੋਂ ਲੰਘਣ ਤੋਂ ਪਹਿਲਾਂ ਵਰਤਣ...

amritsar dc sahni makes a big announcement

ਅੰਮ੍ਰਿਤਸਰ ਦੀ DC ਸਾਹਨੀ ਨੇ ਕੀਤਾ ਵੱਡਾ ਐਲਾਨ

person kidnapping a 4 year old girl was caught people gave a grand thrashing

ਹੁਸ਼ਿਆਰਪੁਰ ਤੋਂ ਬਾਅਦ ਜਲੰਧਰ 'ਚ ਪ੍ਰਵਾਸੀ ਨੇ ਕੁੜੀ ਨਾਲ ਕੀਤੀ ਸ਼ਰਮਨਾਕ ਹਰਕਤ,...

katrina kaif and vicky kaushal announce good news

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੇ ਸੁਣਾਈ Good News ! ਜਲਦ ਗੂੰਜਣ ਵਾਲੀ ਹੈ ਬੱਚੇ...

safe school vehicle policy

ਵਿਦਿਆਰਥੀਆਂ ਦੀ ਜਾਨ ਨਾਲ ਖਿਲਵਾੜ, ਸੇਫ ਸਕੂਲ ਵਾਹਨ ਪਾਲਿਸੀ ਦੀ ਸ਼ਰੇਆਮ ਹੋਰ ਰਹੀ...

actress who won people s hearts with her simplicity has become extremely bold

ਸਾਦਗੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਹੋਈ ਬੇਹੱਦ ਬੋਲਡ, Latest...

hotels and resorts are evading gst in catering

ਕੈਟਰਿੰਗ ’ਚ ਕਈ ਮੈਰਿਜ ਪੈਲੇਸ, ਹੋਟਲ ਤੇ ਰਿਜ਼ੋਰਟ ਕਰ ਰਹੇ GST ਦੀ ਚੋਰੀ!

office women men cold ac

ਦਫ਼ਤਰਾਂ 'ਚ ਔਰਤਾਂ ਨੂੰ ਕਿਉਂ ਲੱਗਦੀ ਹੈ ਪੁਰਸ਼ਾਂ ਨਾਲੋਂ ਵਧੇਰੇ ਠੰਡ ? ਸਾਹਮਣੇ...

dr oberoi takes 8 youths deported from dubai home

ਦੁਬਈ ਤੋਂ ਡਿਪੋਰਟ ਕੀਤੇ 8 ਨੌਜਵਾਨਾਂ ਨੂੰ ਡਾ. ਓਬਰਾਏ ਨੇ ਘਰੀਂ ਪਹੁੰਚਾਇਆ

patiala magistrate issues new orders regarding burning of crop residues

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪਟਿਆਲਾ ਵਧੀਕ ਜ਼ਿਲ੍ਹਾ...

father daughters mother

ਦੁਖਦ ਘਟਨਾ, ਚਾਰ ਧੀਆਂ ਦੇ ਪਿਓ ਦੀ ਹਾਦਸੇ 'ਚ ਮੌਤ, ਮਾਂ ਪਹਿਲਾਂ ਹੀ ਛੁੱਡ ਚੁੱਕੀ...

b tech student dies suspicious circumstances at private university in phagwara

ਫਗਵਾੜਾ ਦੀ ਮਸ਼ਹੂਰ ਨਿੱਜੀ ਯੂਨੀਵਰਸਿਟੀ ਤੋਂ ਵੱਡੀ ਖ਼ਬਰ, ਇਸ ਹਾਲ 'ਚ ਬੀ-ਟੈੱਕ ਦੇ...

floods have also taken a heavy animals

ਬੇਜ਼ੁਬਾਨ ਪਸ਼ੂਆਂ ’ਤੇ ਵੀ ਪਈ ਹੜ੍ਹਾਂ ਦੀ ਵੱਡੀ ਮਾਰ , ਦੁੱਧ ਉਤਪਾਦਨ ’ਚ 20...

issues challan on ambulances parked in guru nanak dev hospital complex

ਪੰਜਾਬ ਪੁਲਸ ਵੱਡੀ ਕਾਰਵਾਈ, ਗੁਰੂ ਨਾਨਕ ਦੇਵ ਹਸਪਤਾਲ ਕੰਪਲੈਕਸ 'ਚ ਲੱਗੀਆਂ...

people in flood affected areas are beset by diseases

ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਬੀਮਾਰੀਆਂ ਨੇ ਪਾਇਆ ਘੇਰਾ, 3 ਹਾਜ਼ਰ ਲੋਕਾਂ...

a terrible accident happened on the dav flyover in jalandhar

ਜਲੰਧਰ 'ਚ DAV ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਦੀ ਤੜਫ਼-ਤੜਫ਼...

women accounts pension

ਔਰਤਾਂ ਲਈ ਵੱਡੀ ਖੁਸ਼ਖ਼ਬਰੀ, ਖਾਤਿਆਂ ਵਿੱਚ ਆਉਣਗੇ 2500 ਰੁਪਏ, ਬਕਾਇਆ ਵੀ ਮਿਲੇਗਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2025)
    • hukamnama sri darbar sahib  1 september 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)
    • hukamnama sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +