Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:35:09 PM

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

  • imran khan s sisters

    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ...

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2024)

  • Edited By Inder Prajapati,
  • Updated: 18 Aug, 2024 05:29 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੋਂਡ॥
ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥1॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥1॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥2॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥3॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥4॥4॥7॥
ਐਤਵਾਰ, 3 ਭਾਦੋਂ  (ਸੰਮਤ 556 ਨਾਨਕਸ਼ਾਹੀ) 18 ਅਗਸਤ, 2024    (ਅੰਗ: 871)

ਗੋਂਡ॥
ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ ਮਨੁੱਖ ਆਖ਼ਰ ਮਰ ਜਾਂਦਾ ਹੈ, ਇਹ ਮਾਇਆ ਵਹੁਟੀ ਉਸ ਦੇ ਮਰਨ ਤੇ ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ ਖਸਮ ਕੋਈ ਧਿਰ ਹੋਰ ਬਣ ਜਾਂਦਾ ਹੈ ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ। ਇਸ ਮਾਇਆ ਦਾ ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ ਵਿਚ ਮਸਤ ਰਹਿਣ ਕਰਕੇ ਅਗਾਂਹ ਆਪਣੇ ਲਈ ਨਰਕ ਸਹੇੜਦਾ ਹੈ।1। ਇਹ ਮਾਇਆ ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ, ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ।1। ਰਹਾਉ। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੋਹਣੀ ਬਣੀ ਰਹਿੰਦੀ ਹੈ। ਇਸ ਨੂੰ ਵੇਖ ਵੇਖ ਕੇ ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ ਵਾਂਗ ਦਿੱਸਦੀ ਹੈ। ਵੇਸਵਾ ਵਾਂਗ ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ ਸੰਤਾਂ ਤੋਂ ਪਰੇ ਪਰੇ ਹੀ ਫਿਰਦੀ ਹੈ।2। ਇਹ ਮਾਇਆ ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ ਸੰਤਾਂ ਉੱਤੇ ਗੁਰੂ ਦੀ ਮਿਹਰ ਹੋਣ ਕਰਕੇ ਇਹ ਸੰਤਾਂ ਦੀ ਮਾਰ ਤੋਂ ਭੀ ਡਰਦੀ ਹੈ ਇਸ ਵਾਸਤੇ ਨੇੜੇ ਨਹੀਂ ਢੁੱਕਦੀ। ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।3। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ- ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।4।4।7।

GOND:

When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world.  || 1 ||   The world loves only the one bride, Maya. She is the wife of all beings and creatures.  || 1 ||  Pause  ||   With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch.  || 2 ||   She runs around, chasing after the Saints. She is afraid of being beaten by those blessed with the Guru’s Grace. She is the body, the breath of life, of the faithless cynics. She appears to me like a blood-thirsty witch.  || 3 ||   I know her secrets well — in His Mercy, the Divine Guru met me. Says Kabeer, now I have thrown her out. She clings to the skirt of the world.  || 4 || 4 || 7 ||

Sunday, 3rd Bhaadon (Samvat 556 Nanakshahi) 18th August 2024   (Page: 871) 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +