Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:09:11 PM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2024)

  • Edited By Inder Prajapati,
  • Updated: 23 Aug, 2024 05:32 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਮਹਲਾ ੧ ॥
ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥
ਸ਼ੁੱਕਰਵਾਰ, ੮ ਭਾਦੋਂ (ਸੰਮਤ ੫੫੬ ਨਾਨਕਸ਼ਾਹੀ) ੨੩ ਅਗਸਤ, ੨੦੨੪ (ਅੰਗ: ੪੮੯)

ਗੂਜਰੀ ਮਹਲਾ ੧ ॥
(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੁੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ।੧। ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ । ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ।੧। ਰਹਾਉ। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ।੨। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ । (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ।੩। ਹੇ ਨਾਨਕ! (ਅਰਦਾਸ ਕਰ-) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ।੪।੨।

GUJRI, FIRST MEHL:

From the lotus of Vishnu’s navel, Brahma was born; He chanted the Vedas with a melodious voice. He could not find the Lord’s limits, and he remained in the darkness of coming and going. || 1 || Why should I forget my Beloved? He is the support of my very breath of life. The perfect beings perform devotional worship to Him. The silent sages serve Him through the Guru’s Teachings. || 1 || Pause || His lamps are the sun and the moon; the One Light of the Destroyer of ego fills the three worlds. One who becomes Gurmukh remains immaculately pure, day and night, while the self-willed manmukh is enveloped by the darkness of night. || 2 || The Siddhas in Samaadhi are continually in conflict; what can they see with their two eyes? One who has the Divine Light within his heart, and is awakened to the melody of the Word of the Shabad — the True Guru settles his conflicts. || 3 || O Lord of angels and men, infinite and unborn, Your True Mansion is incomparable. Nanak merges imperceptibly into the Life of the world; shower Your mercy upon him, and save him. || 4 || 2 ||

Friday, 8th Bhaadon (Samvat 556 Nanakshahi) 23rd August 2024 (Page: 489)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +