Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    12:27:07 PM

  • harnek singh arrested

    13 ਸਾਲਾਂ ਤੋਂ ਫਰਾਰ ਚੱਲ ਰਹੇ ਹਰਨੇਕ ਸਿੰਘ ਨੂੰ US...

  • jalandhar commissionerate police orders issues women s safety

    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ...

  • bank employees strike across the country today

    ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ...

  • police post  personnel  punjab police

    ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2024)

  • Edited By Inder Prajapati,
  • Updated: 25 Aug, 2024 05:39 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ 3 ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥1॥ ਮਃ 3 ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥2॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥12॥
ਐਤਵਾਰ, 10 ਭਾਦੋਂ  (ਸੰਮਤ 556 ਨਾਨਕਸ਼ਾਹੀ) 25 ਅਗਸਤ, 2024   (ਅੰਗ: 647)

ਸਲੋਕੁ ਮਃ 3 ॥

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।1। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।2। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ® (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।12।

SHALOK, THIRD MEHL:

Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom?  || 1 ||   THIRD MEHL:  Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces.  || 2 ||   PAUREE:  O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me.  || 12 ||  

Sunday, 10th Bhaadon (Samvat 556 Nanakshahi) 25th August 2024    (Page: 647)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
Trending
Ek Nazar
amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +