Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:22:41 PM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2024)

  • Edited By Anmol Tagra,
  • Updated: 26 Aug, 2024 08:15 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਹਾਗੜਾ ਮਹਲਾ ੫ ॥

ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥

ਸੋਮਵਾਰ, ੧੧ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੫੪੫)

ਬਿਹਾਗੜਾ ਮਹਲਾ ੫ ॥

ਹੇ ਭਾਈ! ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ । ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ । ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ । ਨਾਨਕ ਬੇਨਤੀ ਕਰਦਾ ਹੈ ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ ।੧। ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ । ਹੇ ਪ੍ਰਭੂ! (ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ । ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ । ਹੇ ਨਾਨਕ! (ਆਖ) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! (ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ ।੨। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ । (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ । ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ । ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ । ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ । ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ । ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ । ਨਾਨਕ ਬੇਨਤੀ ਕਰਦਾ ਹੈ (ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ ।੩। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕੋ੍ਰੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕੋ੍ਰੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ । ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ) ਹੇ ਪ੍ਰਾਣ-ਪਿਆਰੇ! (ਸਾਡੇ ਮਨ ਤੋਂ ਕਦੇ) ਨਾਹ ਵਿੱਸਰ । ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ । ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ ।੪।੩।੬।

BIHAAGRAA, FIFTH MEHL:

The Saints go around, searching for God, the support of their breath of life. They lose the strength of their bodies, if they do not merge with their Beloved Lord. O God, my Beloved, merge with me bless me with Your kindness; be kind, and attach me to the hem of Your robe. Bless me with Your Name, that I may chant it, O Lord and Master; beholding the Blessed Vision of Your Darshan, I live. He is almighty, perfect, eternal and unchanging, exalted, unapproachable and infinite. Prays Nanak, grant Your Grace, O Beloved of my breath of life, that I may merge with You. || 1 || I have practiced chanting, intensive meditation and fasting to see Your Feet, Lord. But still, the burning fire is not quenched, without the Sanctuary of the Lord and Master. O God, I seek Your Sanctuary please, cut away my bonds and carry me across the world-ocean. I am helpless, forlorn and worthless I know nothing at all; please do not count up my merits and demerits. The Lord is Merciful to the meek, the Sustainer of the world, Beloved, Almighty Cause of causes. Nanak, the song-bird, begs for the rain-drop of the Lords Name; meditating on the Feet of the Lord, Har, Har, he lives. || 2 || Drink in the Ambrosial Nectar from the sacred pool, the Name of the Lord, Har, Har. In the Society of the Saints, one meets the Lord; meditating on Him, ones affairs are resolved. God accomplishes everything; He is the Destroyer of pain. Never forget Him from your mind, even for an instant. He is blissful, night and day; He is forever True. All Glories are contained in the Lord in the Universe. Incalculable, lofty and infinite is the Lord and Master. His dwelling is unapproachable. Prays Nanak, my desires are fulfilled; I have met the Lord, the Greatest Lover. || 3 || The fruits of many millions of charitable feasts come to those who listen to and sing the Lords Praise. Chanting the Name of the Lord, Har, Har, all ones generations are carried across. Chanting the Name of the Lord, the mortal being is beautified; what Praises of His can I chant? I shall never forget the Lord; He is as dear as my breath of life. My mind constantly yearns for the Blessed Vision of His Darshan. Auspicious is that day, when God, the lofty, inaccessible and infinite, hugs me close in His embrace. Prays Nanak, everything is fruitful I have met my supremely beloved Lord God. || 4 || 3 || 6 ||

Monday, 11th Bhaadon (Samvat 556 Nanakshahi)    (Page: 545)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +