Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    2:47:53 PM

  • rain  storms  hail  punjab

    ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ...

  • boy dead on road accident

    ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ!...

  • school timings changed due to cold weather

    ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

  • canadian pr

    ਫ੍ਰੈਂਚ ਭਾਸ਼ਾ ਨੇ ਕੈਨੇਡਾ ਦੀ PR ਦਾ ਰਾਹ ਕਰ'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2024)

  • Edited By Inder Prajapati,
  • Updated: 27 Aug, 2024 05:30 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

 ਬਿਲਾਵਲੁ ਮਹਲਾ 5 ॥
ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥1॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥1॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥2॥10॥96॥

ਮੰਗਲਵਾਰ, 12 ਭਾਦੋਂ  (ਸੰਮਤ 556 ਨਾਨਕਸ਼ਾਹੀ) 27 ਅਗਸਤ, 2024    (ਅੰਗ: 823)

ਬਿਲਾਵਲੁ ਮਹਲਾ 5 ॥
(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।1।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ—(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (—ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।1। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ—ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।2।10।96।

BILAAVAL, FIFTH MEHL:

Why do you wander in delusion like this? You act, and incite others to act, and then deny it. The Lord is always with you; He sees and hears everything.  || 1 ||  Pause  ||   You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away.  || 1 ||   The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes merciful, one meets with the Guru, who takes him by the arm, and lifts him out.  || 2 || 10 || 96 ||  

Tuesday, 12th Bhaadon (Samvat 556 Nanakshahi) 27th August 2024   (Page: 823)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
Trending
Ek Nazar
trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +