Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    3:49:48 PM

  • if you are also receiving this sms on your phone  then it immediately

    ਜੇ ਤੁਹਾਨੂੰ ਵੀ ਆ ਰਹੇ ਨੇ ਫੋਨ 'ਤੇ ਇਹ SMS ਤਾਂ...

  • government increases gas prices

    ਸਰਕਾਰ ਨੇ ਦਿੱਤਾ ਝਟਕਾ, ਜੁਲਾਈ ਤੋਂ ਗੈਸ ਦੀਆਂ...

  • missing punjab farmer reaches pakistan

    ਪਾਕਿਸਤਾਨ ਪੁੱਜਿਆ ਪੰਜਾਬ ਦਾ ਲਾਪਤਾ ਕਿਸਾਨ, ਪਾਕਿ...

  • foreign fraud

    ਸਾਵਧਾਨ ਪੰਜਾਬੀਓ ! ਵਿਦੇਸ਼ 'ਚ ਸੱਦ ਕੇ ਬੰਦੀ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2024)

  • Edited By Inder Prajapati,
  • Updated: 29 Aug, 2024 05:29 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ 1 ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥1॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥1॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥2॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥3॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥4॥4॥
ਵੀਰਵਾਰ, 14 ਭਾਦੋਂ  (ਸੰਮਤ 556 ਨਾਨਕਸ਼ਾਹੀ) 29 ਅਗਸਤ, 2024   (ਅੰਗ: 877)

ਰਾਮਕਲੀ ਮਹਲਾ 1 ॥
(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ । (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ® ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ ।1। ਹੇ ਜੋਗੀ! (ਮੇੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ । (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ ।1।ਰਹਾਉ। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ®ਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ ।2। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ ।3। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ ।4।4।

RAAMKALEE,  FIRST MEHL:

Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive.  || 1 ||   O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant.  || 1 ||  Pause  ||   Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings.  || 2 ||   There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him.  || 3 ||   Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them?  || 4 || 4 ||  

Thursday, 14th Bhaadon (Samvat 556 Nanakshahi) 29th August 2024     (Page: 877)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
  • big revelation in the case of firing at the house of nri brothers
    Punjab: NRI ਭਰਾਵਾਂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ,...
  • transporter  s employees set fire to junk
    ਕੋਰੋਨਾ ਤੋਂ ਵੀ ਸਬਕ ਨਹੀਂ ਲੈਂਦੇ ਅਜਿਹੇ ਲੋਕ, ਕਬਾੜ ਨੂੰ ਲਾਈ ਟਰਾਂਸਪੋਰਟਰ ਦੇ...
  • hooliganism in front of central town gurdwara in broad daylight
    ਜਲੰਧਰ 'ਚ ਗੁਰਦਆਰੇ ਦੇ ਸਾਹਮਣੇ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ
  • 114 drug smugglers arrested on 120th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 120ਵੇਂ ਦਿਨ 114 ਨਸ਼ਾ ਸਮੱਗਲਰ ਗ੍ਰਿਫ਼ਤਾਰ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
Trending
Ek Nazar
sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • today s hukamnama from sri darbar sahib 16 june 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +