Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:30:35 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2024)

  • Edited By Inder Prajapati,
  • Updated: 30 Aug, 2024 05:42 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ 5॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥1॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥1॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥2॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥3॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥4॥10॥
ਸ਼ੁੱਕਰਵਾਰ, 15 ਭਾਦੋਂ  (ਸੰਮਤ 556 ਨਾਨਕਸ਼ਾਹੀ) 30 ਅਗਸਤ, 2024   (ਅੰਗ: 673)

ਧਨਾਸਰੀ ਮਹਲਾ 5॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।1। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।1।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ  ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।2। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ® ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।3। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ®ਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।4।10।

DHANAASAREE,  FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace.  || 1 ||   Have pity on me, O my Lord and Master. Bless me with such understanding, O my Lord and Master, that I may forever and ever meditate on You.  || 1 ||  Pause  ||   By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him.  || 2 ||   You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant.  || 3 ||   That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled.  || 4 || 10 ||

Friday, 15th Bhaadon (Samvat 556 Nanakshahi) 30th August 2024    (Page: 673)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +