Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    2:12:46 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2024)

  • Edited By Anmol Tagra,
  • Updated: 02 Sep, 2024 07:57 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਮਹਲਾ ੫ ॥

ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੑੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

ਸੋਮਵਾਰ, ੧੮ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੫੦੧)

ਗੂਜਰੀ ਮਹਲਾ ੫ ॥

ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ ।੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ ।੧।ਰਹਾਉ।ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕੋ੍ਰਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ ।੨। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ ।੩। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ । ਹੇ ਨਾਨਕ! (ਆਖ ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ ।੪।੨।੨੮।

GUJRI, FIFTH MEHL:

Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 ||

Monday, 18th Bhaadon (Samvat 556 Nanakshahi)    (Page: 501)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +