Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 18, 2025

    10:37:56 PM

  • bsnl suffers loss of 1 357 crore

    BSNL ਨੂੰ ਹੋਇਆ 1,357 ਕਰੋੜ ਦਾ ਨੁਕਸਾਨ, ਸਰਕਾਰ ਦੀ...

  • youth dies due to electrocution in jalandhar

    ਜਲੰਧਰ: ਕਰੰਟ ਲੱਗਣ ਕਾਰਨ ਨੌਜਵਾਨ ਦੀ ਸ਼ੱਕੀ...

  • cm bhagwant mann and arvind kejriwal kirtan darbar srinagar

    ਸ਼੍ਰੀਨਗਰ ਵਿਖੇ ਕੀਰਤਨ ਦਰਬਾਰ ਦੀ ਸੰਗਤ 'ਚ ਸ਼ਾਮਲ...

  • indian team net session bowling

    ਭਾਰਤੀ ਟੀਮ ਦੇ ਅਭਿਆਸ ਸੈਸ਼ਨ 'ਚ ਧਾਕੜ ਗੇਂਦਬਾਜ਼ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2024)

  • Edited By Anmol Tagra,
  • Updated: 03 Sep, 2024 07:53 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥

ਮੰਗਲਵਾਰ, ੧੯ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੫੬੧)

ਵਡਹੰਸੁ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ । (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ । ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ । ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ।੧। ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ । ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ । ਹੇ ਨਾਨਕ! (ਆਖ) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ ।੨। ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ (ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (ਵਿਤਕਰਾ) ਛੱਡ ਦਿੱਤੀ । ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ । ਹੇ ਨਾਨਕ! (ਆਖ ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ ।੩। ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ । ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ । ਹੇ ਨਾਨਕ! (ਆਖ) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ ।੪। ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ । (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ । ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ । ਹੇ ਨਾਨਕ! (ਆਖ) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ ।੫। ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ । ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ । (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ । ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ ।੬।੧।੩।

WADAHANS, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Within my mind there is such a great yearning; how will I attain the Blessed Vision of the Lords Darshan? I go and ask my True Guru; with the Gurus advice, I shall teach my foolish mind. The deluded mind is instructed in the Word of the Gurus Shabad, and meditates forever on the Lord, Har, Har. O Nanak, one whom my Beloved blesses with His Glance of Grace, focuses his consciousness on the Lords Feet. || 1 || I dress myself in all sorts of robes for the sake of my Husband, so that my True Lord God will be pleased. But my Beloved Husband Lord does not even cast a glance in my direction; how can I be consoled? For His sake, I adorn myself with adornments, but my Husband is imbued with another. O Nanak, blessed, blessed, blessed is that soul-bride, who enjoys her True, Sublime Husband Lord. || 2 || I go and ask the blessed, happy soul-bride, How did you attain Him your Husband Lord, my God? She answers, My True Husband blessed me with His Glance of Grace; I abandoned the distinction between mine and yours. Dedicate everything mind, body and soul to the Lord God; this is the way to meet Him, O sister. If her God gazes upon her with favor, O Nanak, her light merges into the Light. || 3 || I dedicate my mind and body to the one who brings me a message from my Lord God. I wave the fan over him every day, serve him and carry water for him. Constantly and continuously, I serve the Lords humble servant, who recites the sermon of the Lord, Har, Har. Hail, hail unto the Guru, the Guru, the Perfect True Guru, who fulfills the desires of Nanaks mind. || 4 || Let me meet the Guru, my best friend, O Lord; meeting Him, I meditate on the Lords Name. I seek the Lords sermon from the Guru, the True Guru; joining with Him, I sing the Glorious Praises of the Lord. Each and every day, forever, I sing the Lords Praises; my mind lives by hearing Your Name. O Nanak, that moment when I forget my Lord and Master at that moment, my soul dies. || 5 || Everyone longs to see the Lord, but he alone sees Him, whom the Lord causes to see Him. One upon whom my Beloved bestows His Glance of Grace cherishes the Lord, Har, Har forever. He alone cherishes the Lord, Har, Har, forever and ever, who meets my Perfect True Guru. O Nanak, the Lords humble servant and the Lord become One; meditating on the Lord, he blends with the Lord. || 6 || 1 || 3 ||

Tuesday, 19th Bhaadon (Samvat 556 Nanakshahi)    (Page: 561)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਨਵੰਬਰ 2025)
  • youth dies due to electrocution in jalandhar
    ਜਲੰਧਰ: ਕਰੰਟ ਲੱਗਣ ਕਾਰਨ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਰਿਵਾਰ ਨੇ...
  • caso in jalandhar
    ਜਲੰਧਰ 'ਚ 32 Hotspots ‘ਤੇ ਚੱਲਿਆ ਆਪ੍ਰੇਸ਼ਨ CASO, ਬਰਲਟਨ ਪਾਰਕ ਤੇ ਭਾਰਗੋ...
  • raid on famous dhaba in jalandhar
    ਜਲੰਧਰ ਦੇ ਮਸ਼ਹੂਰ ਢਾਬੇ 'ਤੇ ਰੇਡ
  • 85 wards discussed in jalandhar municipal corporation meeting
    ਜਲੰਧਰ ਨਗਰ ਨਿਗਮ ਮੀਟਿੰਗ ਦੌਰਾਨ ਵਿਰੋਧੀ ਧਿਰ ਦਾ ਧਰਨਾ, ਸ਼ਹਿਰੀ ਮੁੱਦਿਆਂ ’ਤੇ...
  • municipal corporation elderly accident
    ਜਲੰਧਰ ਨਗਰ-ਨਿਗਮ ਦਫਤਰ 'ਚ ਵੱਡਾ ਹਾਦਸਾ, ਅਚਾਨਕ ਪੈ ਗਿਆ ਚੀਕ-ਚਿਹਾੜਾ
  • there will be a sports stadium in every village of punjab
    ਪੰਜਾਬ ਦੇ ਹਰ ਪਿੰਡ ’ਚ ਹੋਵੇਗਾ ਖੇਡ ਸਟੇਡੀਅਮ, ਸਰਕਾਰ ਦਾ ਸਿਹਤਮੰਦ ਸੂਬਾ ਬਣਾਉਣ...
  • prtc buses are stuck in traffic jam
    PRTC ਬੱਸਾਂ ਦੇ ਚੱਕਾ ਜਾਮ ਨੂੰ ਲੈ ਕੇ ਨਵੀਂ ਅਪਡੇਟ, ਹੁਣ ਇਸ ਦਿਨ ਦਿੱਤੀ ਗਈ...
  • relief for gold buyers  prices have fallen  punjab jalandhar
    ਸੋਨਾ ਖਰੀਦਣ ਵਾਲਿਆਂ ਲਈ ਰਾਹਤ, ਡਿੱਗੇ ਭਾਅ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਹੋਈ...
Trending
Ek Nazar
australian prisoner sues for his human right to eat vegemite

ਕਤਲ ਦੇ ਦੋਸ਼ੀ ਕੈਦੀ ਨੇ ਜੇਲ੍ਹ 'ਤੇ ਹੀ ਕਰ'ਤਾ ਕੇਸ! ਕੀਤੀ ਅਜੀਬੋ-ਗਰੀਬ ਮੰਗ

action taken against those who give rooms without identity cards

ਹੋਟਲ ਚਲਾਉਣ ਵਾਲੇ ਲੈਣ ਸਬਕ! ਨਹੀਂ ਤਾਂ ਹੋਵੇਗੀ ਵੱਡੀ ਕਾਰਵਾਈ

brutality with a girl

ਕੁੜੀ ਨਾਲ ਹੈਵਾਨੀਅਤ, ਪਿੰਡ ਦੇ ਨੌਜਵਾਨ ਨੇ ਟੱਪੀਆਂ ਹੱਦਾਂ

indecent acts committed against the woman after coming home

ਘਰ ਆ ਕੇ ਔਰਤ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਵਿਅਕਤੀ ਤੋਂ ਦੁਖੀ ਨੇ ਚੁੱਕਿਆ...

lawyers split up in protest against the division of gurdaspur district

ਗੁਰਦਾਸਪੁਰ ਜ਼ਿਲ੍ਹਾ ਟੁੱਟਣ ਦੇ ਵਿਰੋਧ ’ਚ ਅੱੜ ਗਏ ਵਕੀਲ, ਕੰਮਕਾਜ 20 ਨਵੰਬਰ ਤੱਕ...

racing  bikes  prices  kawasaki india

ਰੇਸਿੰਗ ਦੇ ਸ਼ੌਕੀਨਾਂ ਲਈ ਸੁਨਹਿਰੀ ਮੌਕਾ ! 55,000 ਤੱਕ ਡਿੱਗੀਆਂ ਸ਼ਾਨਦਾਰ ਬਾਈਕ...

lover made a video and blackmailed his girlfriend extorting lakhs

ਪਿਆਰ, ਸਬੰਧ ਤੇ ਧੋਖਾ...! ਨਿੱਜੀ ਪਲਾਂ ਦੇ ਵੀਡੀਓ ਬਣਾ ਪ੍ਰੇਮਿਕਾ ਨੂੰ ਕੀਤਾ...

big accident happened between siblings outside dasuya bus stand

ਦਸੂਹਾ ਬੱਸ ਸਟੈਂਡ ਦੇ ਬਾਹਰ ਸਕੇ ਭਰਾਵਾਂ ਨਾਲ ਵਾਪਰਿਆ ਵੱਡਾ ਹਾਦਸਾ! ਇਕ ਦੀ...

a massive fire broke out in a truck near verka milk plant in jalandhar

ਜਲੰਧਰ ਦੇ ਵੇਰਕਾ ਮਿਲਕ ਪਲਾਂਟ ਨੇੜੇ ਲੋਕਾਂ 'ਚ ਮਚੀ ਹਫ਼ੜਾ-ਦਫ਼ੜੀ, ਮੰਜ਼ਰ ਵੇਖ...

ladakh  village  airtel network

ਲੱਦਾਖ ਦੇ ਦੂਰ ਦੇ ਪਿੰਡਾਂ ਤੱਕ ਪਹੁੰਚਿਆ Airtel ਦਾ ਨੈੱਟਵਰਕ

bullets outside the women  s college

Women College ਬਾਹਰ ਬੁਲੇਟ 'ਤੇ ਗੇੜੀਆਂ ਮਾਰਨੀਆਂ ਪੈ ਗਈਆਂ ਮਹਿੰਗੀਆਂ, ਪੁਲਸ...

politician was caught watching adult content pictures

ਜਹਾਜ਼ 'ਚ ਬੈਠ ਗੰਦੀਆਂ ਫੋਟੋਆਂ ਦੇਖ ਰਿਹਾ ਸੀ ਸਿਆਸੀ ਆਗੂ ! ਪੈ ਗਿਆ ਰੌਲ਼ਾ

tongue colour signs warning symptoms

ਕੀ ਹੈ ਤੁਹਾਡੀ ਜੀਭ ਦਾ ਰੰਗ! ਬਣਤਰ ਤੇ ਪਰਤਾਂ ਵੀ ਦਿੰਦੀਆਂ ਨੇ ਵੱਡੀਆਂ ਬਿਮਾਰੀਆਂ...

women cervical cancer health department

ਵੱਡੀ ਗਿਣਤੀ 'ਚ ਸਰਵਾਈਕਲ ਕੈਂਸਰ ਦਾ ਸ਼ਿਕਾਰ ਹੋ ਰਹੀਆਂ ਔਰਤਾਂ ! ਕੇਰਲ ਦੇ ਸਿਹਤ...

buy second hand phone safety tips

ਸੈਕਿੰਡ-ਹੈਂਡ ਫੋਨ ਖਰੀਦਣ ਤੋਂ ਪਹਿਲਾਂ ਰੱਖੋ ਧਿਆਨ! ਕਿਤੇ ਪੈ ਨਾ ਜਾਏ ਘਾਟਾ

court gives exemplary punishment to accused of wrongdoing with a child

ਜਵਾਕ ਨਾਲ ਗਲਤ ਕੰਮ ਕਰਨ ਵਾਲੇ ਦੋਸ਼ੀ ਨੂੰ ਅਦਾਤਲ ਨੇ ਸੁਣਾਈ ਮਿਸਾਲੀ ਸਜ਼ਾ

cbse schools posting teachers principal exam

ਸ਼ਿਮਲਾ: CBSE ਸਕੂਲਾਂ 'ਚ ਨਿਯੁਕਤੀ ਲਈ ਹੁਣ ਪ੍ਰਿੰਸੀਪਲ ਨੂੰ ਵੀ ਦੇਣਾ ਪਵੇਗਾ...

winter  children  bathing  parents  doctor

ਸਰਦੀਆਂ 'ਚ ਬੱਚੇ ਨੂੰ ਰੋਜ਼ ਨਹਿਲਾਉਣਾ ਚਾਹੀਦੈ ਜਾਂ ਨਹੀਂ ? ਇਨ੍ਹਾਂ ਗੱਲਾਂ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਨਵੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +