Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:24:47 AM

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ 2024)

  • Edited By Inder Prajapati,
  • Updated: 04 Sep, 2024 05:32 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ 5 ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥1॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥2॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥3॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥4॥5॥ 

ਬੁੱਧਵਾਰ, 20 ਭਾਦੋਂ  (ਸੰਮਤ 556 ਨਾਨਕਸ਼ਾਹੀ) 4 ਸਤੰਬਰ, 2024   (ਅੰਗ: 671)

ਧਨਾਸਰੀ ਮਹਲਾ 5 ॥
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।1। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।2। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।3। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ।4।5।

DHANAASAREE, FIFTH MEHL:

Body, mind, wealth and everything belong to Him; He alone is all-wise and all-knowing. He listens to my pains and pleasures, and then my condition improves.  || 1 ||   My soul is satisfied with the One Lord alone. People make all sorts of other efforts, but they have no value at all.  ||  Pause  ||   The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it.  || 2 ||  Those things which tore me away from You, Lord, are now gone. When golden ornaments are melted down into a lump, they are still said to be gold.  || 3 ||   The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me.  || 4 || 5 ||

Wednesday, 20th Bhaadon (Samvat 556 Nanakshahi) 4th September 2024    (Page:  671)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +