Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    1:06:22 AM

  • panama shaken by powerful 7 6 magnitude earthquake

    7.6 ਤੀਬਰਤਾ ਵਾਲੇ ਜ਼ਬਰਦਸਤ ਭੂਚਾਲ ਨਾਲ ਕੰਬੀ ਪਨਾਮਾ...

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ 2024)

  • Edited By Inder Prajapati,
  • Updated: 09 Sep, 2024 05:29 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ 5 ॥
ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥1॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥1॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥2॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮੑਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥3॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥4॥27॥57॥

ਸੋਮਵਾਰ, 25 ਭਾਦੋਂ  (ਸੰਮਤ 556 ਨਾਨਕਸ਼ਾਹੀ) 9 ਸਤੰਬਰ, 2024    (ਅੰਗ: 815)

ਬਿਲਾਵਲੁ ਮਹਲਾ 5 ॥
ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ । (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ—) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ ।1। ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ) । (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ।1।ਰਹਾਉ।  (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ—ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ । ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ।2। ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! (ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ । ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ।3। ਹੇ ਨਾਨਕ! (ਆਖ—) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! (ਮੈਨੂੰ) ਆਪਣਾ ਨਾਮ ਬਖ਼ਸ਼ । (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ ।4।27।57।

BILAAVAL, FIFTH MEHL:

God breaks the bonds which hold us; He holds all power in His hands. No other actions will bring release; save me, O my Lord and Master.  || 1 ||   I have entered Your Sanctuary, O Perfect Lord of Mercy. Those whom You preserve and protect, O Lord of the Universe, are saved from the trap of the world.  || 1 ||  Pause  ||   Hope, doubt, corruption and emotional attachment — in Jthese, he is engrossed. The false material world abides in his mind, and he does not understand the Supreme Lord God.  || 2 ||  O Perfect Lord of Supreme Light, all beings belong to You. As You keep us, we live, O infinite, inaccessible God.  || 3 ||   Cause of causes, All-powerful Lord God, please bless me with Your Name. Nanak is carried across in the Saadh Sangat, the Company of the Holy, singing the Glorious Praises of the Lord, Har, Har.  || 4 || 27 || 57 ||

 Monday, 25th Bhaadon (Samvat 556 Nanakshahi) 9th September 2024    (Page:  815)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਸਤੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +