Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    6:10:32 PM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • punjab schools  summer vacations

    ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ...

  • what to know about hantavirus

    'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ ਦੱਸੇ...

  • thalapathy vijay s wife sangeeta has taken a loan of crores from her husband

    400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2024)

  • Edited By Inder Prajapati,
  • Updated: 11 Sep, 2024 05:26 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ 5 ਘਰੁ 3 ਚਉਪਦੇ
ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥1॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥2॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥3॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥4॥1॥51॥
ਬੁੱਧਵਾਰ, 27 ਭਾਦੋਂ  (ਸੰਮਤ 556 ਨਾਨਕਸ਼ਾਹੀ) 11 ਸਤੰਬਰ, 2024    (ਅੰਗ: 621)

ਸੋਰਠਿ ਮਹਲਾ 5 ਘਰੁ 3 ਚਉਪਦੇ
ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।1। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।2। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।3। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।4।1।51।

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD.  BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord.  || 1 ||   Now, I do not go searching anywhere else, because I have met the Guru, the Lord of the Universe.  ||  Pause  ||   When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go?  || 2 ||   There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands.  || 3 ||   He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit.  || 4 || 1 || 51 ||  

Wednesday, 27th Bhaadon (Samvat 556 Nanakshahi) 11th September 2024     (Page: 621)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2026)
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ,...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਪ੍ਰੈਲ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਪ੍ਰੈਲ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +