Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    3:53:47 PM

  • jalandhar  s shahkot ranked first in country  received a reward of rs 1 5 crore

    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ,...

  • closing bell  sensex rises 193 points and nifty closes at 25 460

    Closing Bell: ਸੈਂਸੈਕਸ 'ਚ 193 ਅੰਕਾਂ ਦਾ ਵਾਧਾ...

  • production will not stop with the return of chinese engineers foxconn

    ਚੀਨੀ ਇੰਜੀਨੀਅਰਾਂ ਦੇ ਵਾਪਸ ਜਾਣ ਨਾਲ ਨਹੀਂ ਰੁਕੇਗਾ...

  • government policy viral videos will be blocked content will be banned

    Government New Policy: ਵਾਇਰਲ ਵੀਡੀਓਜ਼ ਹੋਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2024)

  • Edited By Inder Prajapati,
  • Updated: 15 Sep, 2024 05:32 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਬਿਲਾਵਲੁ ਮਹਲਾ 5 ਘਰੁ 13 ਪੜਤਾਲ
ੴ ਸਤਿਗੁਰ ਪ੍ਰਸਾਦਿ ॥

ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥1॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥1॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥2॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥1॥128॥
ਐਤਵਾਰ, 31 ਭਾਦੋਂ  (ਸੰਮਤ 556 ਨਾਨਕਸ਼ਾਹੀ) 15 ਸਤੰਬਰ, 2024   (ਅੰਗ: 830)

ਰਾਗੁ ਬਿਲਾਵਲੁ ਮਹਲਾ 5 ਘਰੁ 13 ਪੜਤਾਲ
ੴ ਸਤਿਗੁਰ ਪ੍ਰਸਾਦਿ ॥

ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ®ੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ—) ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।1।ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ—) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ ।1। (ਸੁਹਾਗਣ ਆਖਦੀ ਹੈ—) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ । ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ । ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ । (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ । ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ ।2। ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤਿ®ਸ਼ਨਾ ਮਿਟ ਗਈ ਹੈ । ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ । ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ । ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ ।ਰਹਾਉ ਦੂਜਾ।1।128।

RAAG BILAAVAL, FIFTH MEHL, THIRTEENTH HOUSE, PARTAAL: 

ONE UNIVERSAL CREATOR GOD.  BY THE GRACE OF THE TRUE GURU: 

O Enticing Lord, I cannot sleep; I sigh. I am adorned with necklaces, gowns, ornaments and make-up. I am sad, sad and depressed. When will You come home?  || 1 ||  Pause  ||   I seek the Sanctuary of the happy soul-brides; I place my head upon their feet. Unite me with my Beloved. When will He come to my home?  || 1 ||   Listen, my companions: tell me how to meet Him. Eradicate all egotism, and then you shall find your Beloved Lord within the home of your heart. Then, in delight, you shall sing the songs of joy and praise. Meditate on the Lord, the embodiment of bliss. O Nanak, I came to the Lord’s Door, and then, I found my Beloved.  || 2 ||   The Enticing Lord has revealed His form to me, and now, sleep seems sweet to me. My thirst is totally quenched, and now, I am absorbed in celestial bliss. How sweet is the story of my Husband Lord. I have found my Beloved, Enticing Lord.  ||  Second Pause  || 1 || 128 ||  

Sunday, 31st Bhaadon (Samvat 556 Nanakshahi) 15th September 2024    (Page: 830)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
  • jalandhar  s shahkot ranked first in country  received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
  • punjab school bus
    ਪੰਜਾਬ 'ਚ ਸਕੂਲ ਬੱਸ ਕਾਰਨ ਵਾਪਰਿਆ ਹਾਦਸਾ! ਬ੍ਰੇਕਾਂ ਫ਼ੇਲ੍ਹ ਹੋਣ ਮਗਰੋਂ ਪੈ...
  • 3 5 lakh saplings to be planted in jalandhar district
    ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਜਲੰਧਰ ਜ਼ਿਲ੍ਹੇ ’ਚ ਲਾਏ ਜਾਣਗੇ 3.5 ਲੱਖ ਬੂਟੇ
  • jalandhar  s core area proposal will soon get punjab government  s approval
    ਮੇਅਰ ਵਿਨੀਤ ਧੀਰ ਨੂੰ ਉਮੀਦ: ਸ਼ਹਿਰ ਦੇ ਕੋਰ ਏਰੀਆ ਪ੍ਰਸਤਾਵ ਨੂੰ ਜਲਦ ਮਿਲੇਗੀ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • the condition of jalandhar  s transport nagar is poor
    ਜਲੰਧਰ ਦੇ ਟਰਾਂਸਪੋਰਟ ਨਗਰ ਦਾ ਹਾਲ ਬੇਹਾਲ, ਨਾ ਨਿਗਮ ਕੋਲ ਕੋਈ ਯੋਜਨਾ, ਨਾ ਸਰਕਾਰ...
Trending
Ek Nazar
wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

pak air force chief visits us

ਪਾਕਿ ਹਵਾਈ ਸੈਨਾ ਮੁਖੀ ਨੇ ਕੀਤਾ ਅਮਰੀਕਾ ਦਾ ਅਧਿਕਾਰਤ ਦੌਰਾ

shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +