Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    7:50:50 AM

  • amit shah jalandhar today no fly zone

    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ...

  • school timings changed in punjab

    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ...

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2024)

  • Edited By Inder Prajapati,
  • Updated: 16 Sep, 2024 05:36 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ 5 ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥1॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥2॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥3॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥4॥15॥26॥
ਸੋਮਵਾਰ, 1 ਅੱਸੂ (ਸੰਮਤ 556 ਨਾਨਕਸ਼ਾਹੀ) 16 ਸਤੰਬਰ, 2024   (ਅੰਗ : 616)

ਸੋਰਠਿ ਮਹਲਾ 5 ॥

ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ । ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ।1। ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ । ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ।ਰਹਾਉ। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ।2। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ®ੀ ਨਾਲ ਕੁਕਰਮ ਕਰਦਾ ਹੈ । (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ® ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ।3। ਹੇ ਨਾਨਕ! (ਆਖ—) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ । ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ । ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ।4।15।26।

SORAT’H,  FIFTH MEHL:

Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism.  || 2 ||   Behind closed doors, hidden by many screensown.  || 1 ||   O foolish mind, God, your Lord and Master is watching over you. Whatever you do, He knows; nothing can remain concealed from Him.  ||  Pause  ||   You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then?  || 3 ||   O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary.  || 4 || 15 || 26 ||  

 Monday, 1st Assu (Samvat 556 Nanakshahi) 16th September, 2024    (Page: 616)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +