Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 29, 2025

    2:45:34 PM

  • fir registered against punjab aap mla kulwant bazigar in haryana

    Big Breaking: ਪੰਜਾਬ ਦੇ ਵਿਧਾਇਕ 'ਤੇ ਹਰਿਆਣਾ 'ਚ...

  • suryakumar yadav s mother prays for shreyas iyer s recovery

    ਛੱਠ ਪੂਜਾ ਦੌਰਾਨ ਸੂਰਯਕੁਮਾਰ ਯਾਦਵ ਦੀ ਮਾਂ ਨੇ...

  • pakistani spy caught from military camp in punjab

    ਪੰਜਾਬ 'ਚ ਫ਼ੌਜੀ ਛਾਉਣੀ 'ਚੋਂ ਫੜਿਆ ਗਿਆ ਪਾਕਿਸਤਾਨੀ...

  • irctc dubai abu dhabi tour package tourism

    IRCTC ਨੇ ਲਾਂਚ ਕੀਤਾ Trip! ਘੱਟ ਖਰਚ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2024)

  • Edited By Inder Prajapati,
  • Updated: 28 Sep, 2024 05:46 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ 1 ਘਰੁ 2 ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥1॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥1॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥2॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥3॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥4॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥5॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥6॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥7॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥8॥1॥

ਸ਼ਨਿਚਰਵਾਰ, 13 ਅੱਸੂ (ਸੰਮਤ 556 ਨਾਨਕਸ਼ਾਹੀ) 28 ਸਤੰਬਰ, 2024   (ਅੰਗ: 685)

ਧਨਾਸਰੀ ਮਹਲਾ 1 ਘਰੁ 2 ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।1। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।1।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।2। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।3। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।4। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।5। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ  ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।6। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।7। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।8।1।

DHANAASAREE, FIRST MEHL, SECOND HOUSE, ASHTAPADEES: 

 ONE UNIVERSAL CREATOR GOD.  BY THE GRACE OF THE TRUE GURU: 

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls.  || 1 ||   What can the poor crane accomplish by bathing in the mud puddle? It sinks into the mire, and its filth is not washed away.  || 1 ||  Pause  ||   After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him.  || 2 ||   The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word.  || 3 ||   The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord.  || 4 ||   The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path.  || 5 ||   He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain.  || 6 ||   Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state.  || 7 ||   They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth.  || 8 || 1 ||  

Saturday, 13th Assu (Samvat 556 Nanakshahi) 28th September, 2024    (Page: 685)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2025)
  • cyber scam crores pm schemes big revelations about jalandhar and phillaur
    PM ਯੋਜਨਾ ’ਚ ਕਰੋੜਾਂ ਦਾ ਘਪਲਾ! ਜਲੰਧਰ ਤੇ ਫਿਲੌਰ ਨਾਲ ਜੁੜੇ ਤਾਰ, ਹੋਏ ਹੈਰਾਨ...
  • new trend started in municipal corporation  jes have started contracting work
    ਨਗਰ ਨਿਗਮ ’ਚ ਨਵਾਂ ਟ੍ਰੈਂਡ ਸ਼ੁਰੂ! ਹੁਣ ਠੇਕੇਦਾਰੀ ਵੀ ਕਰਨ ਲੱਗੇ ਕਈ ਜੇ. ਈ,...
  • good news for punjab s players mann government big announcement regarding jobs
    ਪੰਜਾਬ ਦੇ ਖਿਡਾਰੀਆਂ ਲਈ Good News! ਮਾਨ ਸਰਕਾਰ ਨੇ ਨੌਕਰੀਆਂ ਨੂੰ ਲੈ ਕੇ ਕੀਤਾ...
  • aam aadmi party leader neel garg statement
    ਰਾਜਾ ਵੜਿੰਗ ਦਾ ਅਫ਼ੀਮ-ਭੁੱਕੀ ਵਾਲਾ ਬਿਆਨ 'ਕਮਜ਼ੋਰ ਮਾਨਸਿਕਤਾ' ਦੀ ਨਿਸ਼ਾਨੀ :...
  • cases of stubble burning have been registered
    ਲੋਹੀਆਂ ’ਚ ਪੰਜ ਕਿਸਾਨਾਂ ਵਿਰੁੱਧ ਪਰਾਲੀ ਸਾੜਨ ਦੇ ਮਾਮਲੇ ਦਰਜ
  • former mp mohinder singh kaypee son death main accused surrenders
    ਸਾਬਕਾ MP ਮਹਿੰਦਰ ਸਿੰਘ ਕੇ.ਪੀ. ਦੇ ਬੇਟੇ ਦੀ ਮੌਤ ਦੇ ਮੁੱਖ ਮੁਲਜ਼ਮ ਨੇ ਕੀਤਾ...
  • nit jalandhar organizes awareness workshop
    NIT ਜਲੰਧਰ ਵੱਲੋਂ ਉਭਰਦੀਆਂ ਤਕਨੀਕਾਂ 'ਚ ਸਮਰੱਥਾ ਨਿਰਮਾਣ ਤੇ ਹੁਨਰ ਵਿਕਾਸ ਬਾਰੇ...
  • big scam in the name of marriage
    ਪੰਜਾਬ: ਵਿਆਹ ਦੇ ਨਾਂ 'ਤੇ ਵੱਡਾ ਘਪਲਾ, ਠੱਗੇ ਗਏ 10 NRI
Trending
Ek Nazar
cruel father daughter

ਹੈਵਾਨ ਬਣਿਆ ਪਿਓ! ਘਰ 'ਚ ਇਕੱਲੀ ਧੀ ਨਾਲ ਪਾਰ ਕਰ ਗਿਆ ਹੱਦਾਂ

amritsar police achieves major success

ਅੰਮ੍ਰਿਤਸਰ ਪੁਲਸ ਨੂੰ ਵੱਡੀ ਕਾਮਯਾਬੀ, ਸਵਿਫਟ ਕਾਰ ਸਵਾਰ ਨੂੰ ਲੁੱਟਣ ਵਾਲੇ ਚਾਰ...

boiling oil fall grandson burnt

ਬਾਗੇਸ਼ਵਰ ਧਾਮ ਨੇੜੇ ਦਰਦਨਾਕ ਹਾਦਸਾ! ਪਸ਼ੂਆਂ ਕਾਰਨ ਉਬਲਦੇ ਤੇਲ 'ਚ ਡਿੱਗਾ ਪੋਤਾ,...

boy crosses boundaries of shamelessness with girl in hotel

ਸ਼ਰਮਨਾਕ ! ਹੋਟਲ 'ਚ ਲਿਜਾ ਕੇ ਕੁੜੀ ਨੂੰ ਕੀਤਾ ਬੇਹੋਸ਼, ਜਦੋਂ ਅੱਖ ਖੁੱਲ੍ਹੀ ਤਾਂ...

gurdaspur dc and ssp  fire that broke out in the crop residue pile

ਗੁਰਦਾਸਪੁਰ DC ਤੇ SSP ਨੇ ਪਿੰਡਾਂ 'ਚ ਪਹੁੰਚ ਫਸਲ ਦੀ ਰਹਿੰਦ ਖੂੰਹਦ ਨੂੰ ਲੱਗੀ...

uttar pradesh  hospital cleaner rapes female patient

ਹਸਪਤਾਲ ਦੇ ਸਫ਼ਾਈ ਕਰਮਚਾਰੀ ਦੀ ਗੰਦੀ ਕਰਤੂਤ! ਇਲਾਜ ਕਰਾਉਣ ਆਈ ਮਹਿਲਾ ਨਾਲ ਪਖਾਨੇ...

a young woman was raped in patna on the pretext of a job

ਨੌਕਰੀ ਦਾ ਝਾਂਸਾ ਦੇ ਕੇ ਕੁੜੀ ਦੀ ਰੋਲੀ ਪੱਤ, ਪਹਿਲਾਂ ਬਹਾਨੇ ਨਾਲ ਬੁਲਾਇਆ ਕਮਰੇ...

alica schmidt worlds sexiest athlete bikini summer dress holiday photos

ਇਸ ਖਿਡਾਰਣ ਦੇ ਨਾਂ ਹੈ 'Worlds Hotest' ਐਥਲੀਟ ਦਾ ਖਿਤਾਬ, ਹਾਲੀਵੁੱਡ...

hoshiarpur s famous dabi bazaar for over 100 years know its special features

ਇਹ ਹੈ ਪੰਜਾਬ ਦਾ 100 ਸਾਲ ਤੋਂ ਵੀ ਪੁਰਾਣਾ 'ਡੱਬੀ ਬਾਜ਼ਾਰ', ਕਦੇ ਵਿਦੇਸ਼ਾਂ ਤੋਂ...

punjab  s central jail

ਚਰਚਾ 'ਚ ਪੰਜਾਬ ਦੀ ਹਾਈ ਸਕਿਓਰਟੀ ਕੇਂਦਰੀ ਜੇਲ੍ਹ, 19 ਮੋਬਾਈਲ, 5 ਸਿਮ ਸਮੇਤ ਤੇ...

woman falls while boarding train

ਰੇਲਗੱਡੀ ’ਚ ਚੜ੍ਹਦਿਆਂ ਅਚਾਨਕ ਡਿੱਗੀ ਔਰਤ, ਵੱਢੀਆਂ ਗਈਆਂ ਦੋਵੇਂ ਲੱਤਾਂ

bhai dooj  brother  tilak  shubh muhurat

Bhai Dooj 2025 : ‘ਭਾਈ ਦੂਜ’ ’ਤੇ ਕੋਲ ਨਹੀਂ ਹਨ ਭਰਾ ਤਾਂ ਵੀ ਕਰ ਸਕਦੇ ਹੋ...

husband commits suicide by jumping in front of the train

'Hello! ਸਾਰੇ ਸੁਣੋ, ਮੇਰੀ ਪਤਨੀ...', ਵਿਆਹ ਤੋਂ ਪੰਜ ਮਹੀਨੇ ਬਾਅਦ ਪਤੀ ਨੇ ਬਣਾਈ...

samman plan gives 30gb data free sim and calls offer

730GB ਡਾਟਾ ਤੇ ਰੋਜ਼ਾਨਾ 5 ਰੁਪਏ ਤੋਂ ਵੀ ਘੱਟ ਖਰਚ! 365 ਦਿਨਾਂ ਦਾ ਪੈਸਾ ਵਸੂਲ...

realme smartphone is selling like hot cakes

5000 mAh ਬੈਟਰੀ, 108MP ਦਾ ਕੈਮਰਾ ਤੇ ਕੀਮਤ ਸਿਰਫ...! ਧੜਾ-ਧੜ ਵਿਕ ਰਿਹਾ...

famous actress engulfed in fire

ਦੀਵਾਲੀ ਵਾਲੇ ਦਿਨ ਵੱਡੀ ਘਟਨਾ ! ਮਸ਼ਹੂਰ ਅਦਾਕਾਰਾ ਨੂੰ ਅੱਗ ਨੇ ਪਾਇਆ ਘੇਰਾ, ਪਿਤਾ...

wearing these 3 gemstones on diwali is extremely inauspicious

ਦੀਵਾਲੀ 'ਤੇ ਇਹ 3 ਰਤਨ ਪਾਉਣੇ ਬੇਹੱਦ ਅਸ਼ੁੱਭ! ਹੋ ਸਕਦੈ Money Loss

famous actress got pregnant after one night stand

'One Night Stand' ਤੋਂ ਬਾਅਦ ਗਰਭਵਤੀ ਹੋਈ ਮਸ਼ਹੂਰ ਅਦਾਕਾਰਾ! ਕਰਵਾਇਆ ਗਰਭਪਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +