Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    1:43:22 AM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2024)

  • Edited By Inder Prajapati,
  • Updated: 30 Sep, 2024 05:54 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ 4 ॥ 
ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥1॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥1॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥2॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥3॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥4॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥5॥2॥
ਸੋਮਵਾਰ, 15 ਅੱਸੂ (ਸੰਮਤ 556 ਨਾਨਕਸ਼ਾਹੀ) 30 ਸਤੰਬਰ, 2024  (ਅੰਗ: 880)  

ਰਾਮਕਲੀ ਮਹਲਾ 4 ॥ 

ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ । (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ) । ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ।1।ਹੇ ਪ੍ਰਭੂ ਦੇ ਭਗਤ-ਜਨੋ! (ਮੈਨੂੰ) ਗੁਰੂ ਦੀ ਸਿਖਿਆ ਦੇ ਕੇ ਪ੍ਰਭੂ ਦਾ ਨਾਮ ਸਿਮਰਨ ਲਈ ਮਦਦ ਕਰੋ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸੁਣਦਾ ਹੈ (ਜਾਂ) ਉਚਾਰਦਾ ਹੈ, ਉਹ (ਦੁਰਮਤਿ ਤੋਂ) ਸੁਤੰਤਰ ਹੋ ਜਾਂਦਾ ਹੈ । ਪ੍ਰਭੂ ਦਾ ਨਾਮ ਜਪ ਜਪ ਕੇ ਉਹ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ।1।ਰਹਾਉ।ਹੇ ਭਾਈ! ਜੇ ਕਿਸੇ ਮਨੁੱਖ ਦੇ ਮੱਥੇ ਉਤੇ ਚੰਗੇ ਭਾਗ ਜਾਗ ਪੈਣ, ਤਾਂ ਪਰਮਾਤਮਾ ਉਸ ਨੂੰ ਸੰਤ ਜਨਾਂ ਨਾਲ ਮਿਲਾਂਦਾ ਹੈ । ਹੇ ਪ੍ਰਭੂ! ਕਿਰਪਾ ਕਰ ਕੇ (ਮੈਨੂੰ) ਸੰਤ ਜਨਾਂ ਦਾ ਦਰਸ਼ਨ ਬਖ਼ਸ਼, (ਸੰਤ ਜਨਾਂ ਦਾ ਦਰਸ਼ਨ ਕਰ ਕੇ) ਸਾਰਾ ਦਰਿੱਦਰ ਦੁੱਖ ਦੂਰ ਹੋ ਜਾਂਦਾ ਹੈ ।2।ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦੇ ਸੋਹਣੇ (ਜੀਵਨ ਵਾਲੇ) ਹੁੰਦੇ ਹਨ, ਪਰ ਮੰਦ-ਭਾਗੀ ਮਨੁੱਖਾਂ ਨੂੰ (ਉਹਨਾਂ ਦਾ ਦਰਸ਼ਨ) ਚੰਗਾ ਨਹੀਂ ਲੱਗਦਾ । ਹੇ ਭਾਈ! ਸੰਤ ਜਨ ਜਿਉਂ ਜਿਉਂ ਹਰਿ-ਨਾਮ ਸਿਮਰਦੇ ਹਨ, ਤਿਉਂ ਤਿਉਂ ਉੱਚੇ ਜੀਵਨ ਵਾਲੇ ਬਣਦੇ ਜਾਂਦੇ ਹਨ, ਪਰ ਉਹਨਾਂ ਦੀ ਨਿੰਦਾ ਕਰਨ ਵਾਲਿਆਂ ਨੂੰ ਉਹਨਾਂ ਦਾ ਜੀਵਨ ਇਉਂ ਲੱਗਦਾ ਹੈ ਜਿਵੇਂ ਡੰਗ ਵੱਜ ਜਾਂਦਾ ਹੈ ।3।ਹੇ ਭਾਈ! ਨਿੰਦਕ ਮਨੁੱਖ ਫਿਟਕਾਰ-ਜੋਗ (ਜੀਵਨ ਵਾਲੇ) ਹੋ ਜਾਂਦੇ ਹਨ, ਕਿਉਂਕਿ ਉਹਨਾਂ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿਣ ਵਾਲੇ ਸੰਤ ਜਨ ਚੰਗੇ ਨਹੀਂ ਲੱਗਦੇ । ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੀ ਇੱਜ਼ਤ (ਹੁੰਦੀ) ਪਸੰਦ ਨਹੀਂ ਆਉਂਦੀ, ਉਹ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ, ਉਹ ਰੱਬ ਦੇ ਭੀ ਚੋਰ ਬਣ ਜਾਂਦੇ ਹਨ (ਪ੍ਰਭੂ ਨੂੰ ਭੀ ਮੂੰਹ ਦੇਣ-ਜੋਗੇ ਨਹੀਂ ਰਹਿੰਦੇ, ਵਿਕਾਰਾਂ ਦੇ ਕਾਰਨ) ਉਹ ਭ੍ਰਿਸ਼ਟੇ ਹੋਏ ਮੂੰਹ ਵਾਲੇ ਹੋ ਜਾਂਦੇ ਹਨ ।4।ਹੇ ਪ੍ਰਭੂ! ਅਸੀ ਗਰੀਬ (ਜੀਵ) ਤੇਰੀ ਸਰਨ ਆਏ ਹਾਂ, ਕਿਰਪਾ ਕਰ ਕੇ (ਸਾਨੂੰ ਆਪਣੀ) ਸਰਨ ਵਿਚ ਰੱਖੀ ਰੱਖੋ । ਹੇ ਮੇਰੇ ਪ੍ਰਭੂ! ਤੂੰ ਸਾਡਾ ਪਿਤਾ ਹੈਂ, ਅਸੀ ਤੇਰੇ ਬੱਚੇ ਹਾਂ । ਦਾਸ ਨਾਨਕ ਉਤੇ ਬਖ਼ਸ਼ਸ਼ ਕਰ ਕੇ ਆਪਣੇ ਚਰਨਾਂ ਵਿਚ ਟਿਕਾਈ ਰੱਖ ।5।2।

RAAMKALEE, FOURTH MEHL:

Meeting with the humble servants of the Lord, I am in ecstasy; they preach the sublime sermon of the Lord. The filth of evil-mindedness is totally washed away; joining the Sat Sangat, the True Congregation, one is blessed with understanding.  || 1 ||   O humble servant of the Lord, follow the Guru’s Teachings, and chant the Name of the Lord. Whoever hears and speaks it is liberated; chanting the Lord’s Name, one is embellished with beauty.  || 1 ||  Pause  ||   If someone has supremely high destiny written on his forehead, the Lord leads him to meet the humble servants of the Lord. Be merciful, and grant me the Blessed Vision of the Saints’ Darshan, which shall rid me of all poverty and pain.  || 2 ||   The Lord’s people are good and sublime; the unfortunate ones do not like them at all. The more the Lord’s exalted servants speak of Him, the more the slanderers attack and sting them.  || 3 ||   Cursed, cursed are the slanderers who do not like the humble, the friends and companions of the Lord. Those who do not like the honor and glory of the Guru are faithless, black-faced thieves, who have turned their backs on the Lord.  || 4 ||   Have mercy, have mercy, please save me, Dear Lord. I am meek and humble — I seek Your protection. I am Your child, and You are my father, God. Please forgive servant Nanak and merge him with Yourself.  || 5 || 2 ||

 Monday, 15th Assu (Samvat 556 Nanakshahi) 30th September, 2024    (Page: 880)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +