Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    4:11:33 AM

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਕਤੂਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਕਤੂਬਰ 2024)

  • Edited By Anmol Tagra,
  • Updated: 03 Oct, 2024 08:45 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥

ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥ 

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖੁਆਰ ਹੀ ਹੁੰਦੇ ਹਨ । ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧। ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ । ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ।੨। ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ । ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ।੨੧।

English Translation:

Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru's Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak, who, as Gurmukh, takes the Name as his only Support. ||1||1|| Third Mahalaa: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak Ji, this is how the filth of the mind is removed; the Word of the Shabad burns away the ego. ||2|| Paurree: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord's forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord's Name, and wins the game of life. ||21||

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਕਤੂਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +