Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    4:09:48 PM

  • shots fired in jalandhar

    ਜਲੰਧਰ 'ਚ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਨੇ...

  • parents only son who went home to check neet results did not return home

    ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ...

  • women accounts  10 thousand  2 lakh rupees

    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ,...

  • shocking incident in ludhiana

    ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਫ਼ਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਕਤੂਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਕਤੂਬਰ 2024)

  • Edited By Inder Prajapati,
  • Updated: 05 Oct, 2024 05:44 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੂਲਾ ਜਨਮੁ ਗਵਾਏ ॥੨॥ ਗੁਰ ਤੇ ਸਾਂਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚੁ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਿਰ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ ਸਨਿਚਰਵਾਰ, ੨੦ ਅੱਸੂ (ਸੰਮਤ ੫੪੬ ਨਾਨਕਸ਼ਾਹੀ) ੫ ਅਕਤੂਬਰ, ੨੦੨੪ (ਅੰਗ: ੬੬੧)

ਧਨਾਸਰੀ ਮਹਲਾ ੩ ॥
ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਿਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ ਗਹਣਾ ਬਣਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨। ਹੇ ਭਾਈ! ਗੁਰੂ ਪਾਸੋਂ (ਮਿਲੀ। ਬਾਣੀ ਦੀ ਬਰਕਤ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ।੪ ੩ |

DHANAASAREE, THIRD MEHL:
Gather in and cherish forever the wealth of the Lord's Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord's Name. || 1 || Serving the Guru, one obtains the wealth of the Lord's Name. He is illumined and enlightened within, and he meditates on the Lord's Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||
Saturday, 20th Assu (Samvat 556 Nanakshahi) 5th October, 2024 (Page: 664)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਕਤੂਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • shots fired in jalandhar
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਨੇ ਕਾਰ ਚਾਲਕ ਦਾ ਰੋਕਿਆ ਰਸਤਾ ਤੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
Trending
Ek Nazar
govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +