Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    11:17:27 PM

  • punjab police transfers

    ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ...

  • lakha sidhana update

    ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4...

  • pargat singh press conference

    ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

  • sunil jakhar  governor  letter

    ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਕਤੂਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਕਤੂਬਰ 2024)

  • Edited By Inder Prajapati,
  • Updated: 06 Oct, 2024 05:43 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ ੩ ॥
ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੈ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਉਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥
ਐਤਵਾਰ, ੨੧ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੬ ਅਕਤੂਬਰ, ੨੦੨੪ (ਅੰਗ : ੭੮੮)

ਸਲੋਕ ਮਃ ੩ ॥
ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ । ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ । ਹੇ ਨਾਨਕ! ਜੇ ਜੀਵ- ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ।੧। ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨। ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ ।੩। ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ); ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ । (ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ । ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ ।੯।

SHALOK, THIRD MEHL:
O bride, decorate yourself, after you surrender and accept your Husband Lord. Otherwise, your Husband Lord will not come to your bed, and your ornaments will be useless. O bride, your decorations will adorn you, only when your Husband Lord's Mind is pleased. Your ornaments will be acceptable and approved, only when your Husband Lord loves you. So make the Fear of God your ornaments, joy your betel nuts to chew, and love your food. Surrender your body and mind to your Husband Lord, and then, O Nanak, He will enjoy you. || 1 || THIRD MEHL: The wife takes flowers, and fragrance of betel, and decorates herself. But her Husband Lord does not come to her bed, and so these efforts are useless. || 2 || THIRD MEHL: They are not said to be husband and wife, who merely sit together. They alone are called husband and wife, who have one light in two bodies. || 3 || PAUREE: Without the Fear of God, there is no devotional worship, and no love for the Naam, the Name of the Lord. Meeting with the True Guru, the Fear of God wells up, and one is embellished with the Fear and the Love of God. When the body and mind are imbued with the Lord's Love, egotism and desire are conquered and subdued. The mind and body become immaculately pure and very beautiful, when one meets the Lord, the Destroyer of ego. Fear and love all belong to Him; He is the True Lord, permeating and pervading the Universe. || 9 ||
Sunday, 21st Assu (Samvat 556 Nanakshahi) 6th October, 2024 Page 758)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਕਤੂਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
  • married women broke their fast
    ਕਰਵਾ ਚੌਥ ਦਾ ਚੰਦ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +