Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 17, 2025

    8:16:47 PM

  • storm wreaks havoc in america  16 people die

    ਅਮਰੀਕਾ ’ਚ ਤੂਫ਼ਾਨ ਨੇ ਮਚਾਈ ਤਬਾਹੀ, 16 ਲੋਕਾਂ ਦੀ...

  • 12 000 nuclear bombs in 9 countries  destruction began

    9 ਦੇਸ਼ ਤੇ 12,000 ਨਿਊਕਲੀਅਰ ਬੰਬ...! ਜਾਣੋਂ ਕਿਵੇਂ...

  • rain disrupts ipl 2025 bangalore vs kolkata match

    IPL 2025 : ਬੰਗਲੌਰ ਤੇ ਕੋਲਕਾਤਾ ਮੈਚ 'ਚ ਮੀਂਹ ਨੇ...

  • jammu kashmir army soldier trapped

    ਜੰਮੂ-ਕਸ਼ਮੀਰ 'ਚ ਜ਼ਬਰਦਸਤ ਧਮਾਕਾ, ਫੌਜ ਦਾ ਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਕਤੂਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਕਤੂਬਰ 2024)

  • Edited By Inder Prajapati,
  • Updated: 09 Oct, 2024 05:41 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ
ੴ ਸਤਿਗੁਰ ਪ੍ਰਸਾਦਿ ॥

ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥ ਬੁੱਧਵਾਰ, ੨੪ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੯ ਅਕਤੂਬਰ, ੨੦੨੪ (ਅੰਗ: ੮੩੦)

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ
ੴ ਸਤਿਗੁਰ ਪ੍ਰਸਾਦਿ ॥

ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ—) ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ—) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ ।੧। (ਸੁਹਾਗਣ ਆਖਦੀ ਹੈ —) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ । ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ । ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ । (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ । ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ ।੨। ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ । ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ । ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ । ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ।ਰਹਾਉ ਦੂਜਾ।੧।੧੨੮॥

RAAG BILAAVAL, FIFTH MEHL, THIRTEENTH HOUSE, PARTAAL:
ONE UNIVERSAL CREATOR GOD. BY THE GRACE OF THE TRUE GURU:

O Enticing Lord, I cannot sleep; I sigh. I am adorned with necklaces, gowns, ornaments and make-up. I am sad, sad and depressed. When will You come home? || 1 || Pause || I seek the Sanctuary of the happy soul-brides; I place my head upon their feet. Unite me with my Beloved. When will He come to my home? || 1 || Listen, my companions: tell me how to meet Him. Eradicate all egotism, and then you shall find your Beloved Lord within the home of your heart. Then, in delight, you shall sing the songs of joy and praise. Meditate on the Lord, the embodiment of bliss. O Nanak, I came to the Lord's Door, and then, I found my Beloved. || 2 || The Enticing Lord has revealed His form to me, and now, sleep seems sweet to me. My thirst is totally quenched, and now, I am absorbed in celestial bliss. How sweet is the story of my Husband Lord. I have found my Beloved, Enticing Lord. || Second Pause || 1 || 128 ||
Wednesday, 24th Assu (Samvat 556 Nanakshahi) 9th October, 2024 (Page: 830)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਕਤੂਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2025)
  • next 5 days crucial in punjab weather alert for 12 districts
    ਪੰਜਾਬ 'ਚ ਅਗਲੇ 5 ਦਿਨ ਅਹਿਮ! 12 ਜ਼ਿਲ੍ਹਿਆਂ ਲਈ Alert, ਇਨ੍ਹਾਂ ਤਾਰੀਖ਼ਾਂ ਨੂੰ...
  • today  s top 10 news
    ਪੰਜਾਬ ’ਚ ਹਾਈ -ਅਲਰਟ ਤੇ ਆ ਗਿਆ ਪਾਕਿਸਤਾਨੀ PM ਦਾ ਕਬੂਲਨਾਮਾ, ਜਾਣੋ ਅੱਜ ਦੀਆਂ...
  • pseb 10th class results jalandhar students merit ranks
    PSEB 10ਵੀਂ ਜਮਾਤ ਦੇ ਨਤੀਜੇ 'ਚ ਜਲੰਧਰ ਜ਼ਿਲ੍ਹੇ ਦੀਆਂ 11 ਕੁੜੀਆਂ ਤੇ 2...
  • the secret of the girl  s murder remained wrapped in a blanket
    ਕੰਬਲ ’ਚ ਲਿਪਟ ਕੇ ਰਹਿ ਗਿਆ ਕੁੜੀ ਦੇ ਕਤਲ ਦਾ ਰਾਜ਼, ਨਹਿਰ ਪੁਲੀ ਦੇ ਹੇਠਾਂ ਤੋਂ...
  • deadbody of man found floating in pond near crematorium
    ਸ਼ਮਸ਼ਾਨਘਾਟ ਨੇੜੇ ਛੱਪੜ ’ਚ ਤੈਰਦੀ ਮਿਲੀ ਵਿਅਕਤੀ ਦੀ ਲਾਸ਼, ਫ਼ੈਲੀ ਸਨਸਨੀ
  • 41 cases registered under   war on drugs   jalandhar in a week
    ਜਲੰਧਰ ਵਿਖੇ ਇਕ ਹਫ਼ਤੇ ’ਚ 'ਯੁੱਧ ਨਸ਼ੇ ਵਿਰੁੱਧ' ਤਹਿਤ 41 ਮਾਮਲੇ ਦਰਜ, 51...
  • neelu of school of eminence achieved second place in jalandhar
    PSEB 10th ਕਲਾਸ ਨਤੀਜਾ: ਸਕੂਲ ਆਫ਼ ਐਮੀਨੈਂਸ ਦੀ ਨੀਲੂ ਨੇ ਮਾਰੀ ਬਾਜ਼ੀ, ਜਲੰਧਰ...
  • cm bhagwant mann gave a strong message to the corrupt
    ਜਲੰਧਰ ਨਗਰ ਨਿਗਮ ਦੇ ATP ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਮਾਨ ਸਖ਼ਤ, ਦਿੱਤੀ...
Trending
Ek Nazar
next 5 days crucial in punjab weather alert for 12 districts

ਪੰਜਾਬ 'ਚ ਅਗਲੇ 5 ਦਿਨ ਅਹਿਮ! 12 ਜ਼ਿਲ੍ਹਿਆਂ ਲਈ Alert, ਇਨ੍ਹਾਂ ਤਾਰੀਖ਼ਾਂ ਨੂੰ...

israel launches new military operation in gaza

ਇਜ਼ਰਾਈਲ ਨੇ ਗਾਜ਼ਾ 'ਚ ਨਵੀਂ ਫੌਜੀ ਕਾਰਵਾਈ ਕੀਤੀ ਸ਼ੁਰੂ

indian origin british doctor   make america healthy again   campaign

'ਮੇਕ ਅਮਰੀਕਾ ਹੈਲਥੀ ਅਗੇਨ' ਮੁਹਿੰਮ 'ਚ ਭਾਰਤੀ ਮੂਲ ਦਾ ਬ੍ਰਿਟਿਸ਼ ਡਾਕਟਰ ਸ਼ਾਮਲ

kim jong un supervised air exercises

ਕਿਮ ਜੋਂਗ ਉਨ ਨੇ ਹਵਾਈ ਅਭਿਆਸਾਂ ਦੀ ਕੀਤੀ ਨਿਗਰਾਨੀ

painful death of punjabi boy in america

ਅਮਰੀਕਾ 'ਚ ਵਾਪਰਿਆ ਖ਼ੌਫਨਾਕ ਹਾਦਸਾ, ਪੰਜਾਬੀ ਅੱਲ੍ਹੜ ਦੀ ਦਰਦਨਾਕ ਮੌਤ

60 year old lawyer ran away with doctor s wife

ਡਾਕਟਰ ਦੀ ਘਰਵਾਲੀ ਲੈ ਭੱਜਿਆ 60 ਸਾਲਾ ਵਕੀਲ, ਕਹਿੰਦਾ-'ਮੇਰਾ ਬਚਪਨ ਦਾ ਪਿਆਰ'

indian tourist in singapore

ਸਿੰਗਾਪੁਰ 'ਚ ਭਾਰਤੀ ਸੈਲਾਨੀ ਨੂੰ ਤਿੰਨ ਮਹੀਨੇ ਦੀ ਕੈਦ

iran continue nuclear talks with us

ਈਰਾਨ ਅਮਰੀਕਾ ਨਾਲ ਪ੍ਰਮਾਣੂ ਗੱਲਬਾਤ ਰੱਖੇਗਾ ਜਾਰੀ

pseb 10th class results jalandhar students merit ranks

PSEB 10ਵੀਂ ਜਮਾਤ ਦੇ ਨਤੀਜੇ 'ਚ ਜਲੰਧਰ ਜ਼ਿਲ੍ਹੇ ਦੀਆਂ 11 ਕੁੜੀਆਂ ਤੇ 2...

trump   bigg boss   us citizenship

Trump ਦੇ 'ਬਿਗ ਬੌਸ' ਜ਼ਰੀਏ ਮਿਲੇਗੀ ਅਮਰੀਕੀ ਨਾਗਰਿਕਤਾ!

us measles cases rise

ਅਮਰੀਕਾ 'ਚ ਖਸਰੇ ਦੇ ਮਾਮਲੇ 1000 ਤੋਂ ਪਾਰ

arab league summit begins in baghdad

ਬਗਦਾਦ 'ਚ ਅਰਬ ਲੀਗ ਸੰਮੇਲਨ ਸ਼ੁਰੂ, ਗਾਜ਼ਾ ਏਜੰਡਾ ਸਿਖਰ 'ਤੇ

russian drone strike in  ukraine

ਜੰਗਬੰਦੀ 'ਤੇ ਨਹੀਂ ਬਣੀ ਗੱਲਬਾਤ, ਰੂਸ ਨੇ ਯੂਕ੍ਰੇਨ 'ਤੇ ਕੀਤਾ ਵੱਡਾ ਡਰੋਨ ਹਮਲਾ

trump administration reaches supreme court

ਸੁਪਰੀਮ ਕੋਰਟ ਪਹੁੰਚਿਆ ਟਰੰਪ ਪ੍ਰਸ਼ਾਸਨ, ਕੀਤੀ ਇਹ ਅਪੀਲ

cm bhagwant mann gave a strong message to the corrupt

ਜਲੰਧਰ ਨਗਰ ਨਿਗਮ ਦੇ ATP ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਮਾਨ ਸਖ਼ਤ, ਦਿੱਤੀ...

russia and ukraine ready to exchange 1000 prisoners

ਰੂਸ ਅਤੇ ਯੂਕ੍ਰੇਨ 1000 ਜੰਗੀ ਕੈਦੀਆਂ ਦੀ ਆਦਾਨ-ਪ੍ਰਦਾਨ ਲਈ ਤਿਆਰ

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚੇਤਾਵਨੀ, ਪੜ੍ਹੋ ਤਾਜ਼ਾ ਅਪਡੇਟ

ahmadiyya community doctor killed  in pakistan

ਪਾਕਿਸਤਾਨ 'ਚ ਅਹਿਮਦੀਆ ਭਾਈਚਾਰੇ ਦੇ ਡਾਕਟਰ ਦੀ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +