Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:26:37 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2024)

  • Edited By Inder Prajapati,
  • Updated: 13 Oct, 2024 05:35 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਨੋ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥ ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਐਤਵਾਰ, ੨੮ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੧੩ ਅਕਤੂਬਰ, ੨੦੨੪ (ਅੰਗ: ੭੨੯)

ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (- ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬॥੧॥੩॥

SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || mountains is so long. My eyes can see, but I cannot find the Way. How can I climb up and cross over the mountain? || 5 || contemplate the Naam, the Name of the Lord, and you shall be released from bondage. || 6 || 1 || 3 |||
The blind man is carrying such a heavy load, and his journey through the What good does it do to serve, and be good, and be clever? O Nanak,
Sunday, 28th Assu (Samvat 556 Nanakshahi) 13th October, 2024 (Page: 729)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +