Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:33:06 AM

  • school timings changed in punjab

    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ...

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2024)

  • Edited By Inder Prajapati,
  • Updated: 20 Oct, 2024 05:50 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥
ਐਤਵਾਰ, ੪ ਕੱਤਕ (ਸੰਮਤ ੫੫੬ ਨਾਨਕਸ਼ਾਹੀ) ੨੦ ਅਕਤੂਬਰ, ੨੦੨੪ (ਅੰਗ: ੬੧੧)

ਪੰਜਾਬੀ ਵਿਆਖਿਆ :

ਸੋਰਠਿ ਮਹਲਾ ੫ ॥
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ । ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ- ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧। ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ । (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ।ਰਹਾਉ। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ । ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦।

English Translation:

SORAT'H, FIFTH MEHL:
I have searched and searched and searched, and found that the Lord's Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord's Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. || 4 || 10 ||
Sunday, 4th Katak (Samvat 556 Nanakshahi) 20th October, 2024 (Page: 611)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +