Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    12:40:26 PM

  • cockroach janata party  cjp  protest  delhi police  train cancellations

    CJP ਦਾ ਪ੍ਰਦਰਸ਼ਨ ਭਲਕੇ, ਪੁਲਸ ਨੇ ਨਹੀਂ ਦਿੱਤੀ...

  • lpu protest revelation

    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ...

  • trump s gold statue

    ਲੱਗਿਆ ਟਰੰਪ ਦਾ 'ਸੋਨੇ' ਦਾ ਬਣਿਆ ਬਿਨਾਂ ਕੱਪੜਿਆਂ...

  • find out when these two films starring nana patekar will be released

    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2024)

  • Edited By Anmol Tagra,
  • Updated: 21 Oct, 2024 08:07 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ॥

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਸੋਮਵਾਰ, ੫ ਕੱਤਕ (ਸੰਮਤ ੫੫੬ ਨਾਨਕਸ਼ਾਹੀ) ੨੧ ਅਕਤੂਬਰ, ੨੦੨੪ (ਅੰਗ: ੫੬੦)

ਪੰਜਾਬੀ ਵਿਆਖਿਆ:

ਵਡਹੰਸੁ ਮਹਲਾ ੩ ॥

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿੋਸ਼ਨਾ ਵਲੋਂ) ਰੱਜ ਜਾਂਦਾ ਹੈ ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।੪।੭।

English Translation

My tongue is intuitively attracted to the taste of the Lord. My mind is satisfied, meditating on the Name of the Lord.  || 1 ||   Lasting peace is obtained, contemplating the True Word of the Shabad. I am forever a sacrifice to my True Guru.  || 1 ||  Pause  ||   My eyes are content, lovingly focused on the One Lord. My mind is content, having forsaken the love of duality.  || 2 ||   The frame of my body is at peace, through the Shabad, and the Name of the Lord. The fragrance of the Naam permeates my heart.  || 3 ||   O Nanak, one who has such great destiny written upon his forehead, through the Word of the Guru’s Bani, easily and intuitively becomes free of desire.  || 4 || 7 ||

Monday, 5th Katak (Samvat 556 Nanakshahi) 21 October, 2024   (Page:  560)
 

 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +