Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    3:11:33 AM

  • first images of tiger shroff emerge following an attack

    ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ...

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2024)

  • Edited By Inder Prajapati,
  • Updated: 26 Oct, 2024 05:49 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਜੋ ਹਰਿ ਸੇਵਹ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਿਗ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
ਸ਼ਨਿਚਰਵਾਰ, ੧੦ ਕੱਤਕ (ਸੰਮਤ ੫੫੬ ਨਾਨਕਸ਼ਾਹੀ) ੨੬ ਅਕਤੂਬਰ, ੨੦੨੪ (ਅੰਗ: ੬੬੬)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੁੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ । (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩। ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।

English Translation:
DHANAASAREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 |||
Saturday, 10th Katak (Samvat 556 Nanakshahi) 26th October, 2024 (Page: 666)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +