Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:28:19 AM

  • pm modi punjab cm bhagwant mann birthday

    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ...

  • trump halts tariff law

    ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ...

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਦਸੰਬਰ 2024)

  • Edited By Inder Prajapati,
  • Updated: 03 Dec, 2024 06:04 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ 
ੴ ਸਤਿਗੁਰ ਪ੍ਰਸਾਦਿ ॥ 
ਸਲੋਕੁ ਮਃ ੩ ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥
ਮੰਗਲਵਾਰ, ੧੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) ੩ ਦਸੰਬਰ, ੨੦੨੪ (ਅੰਗ: ੫੦੮)

ਪੰਜਾਬੀ ਵਿਆਖਿਆ :

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥

ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ—ਇਸ ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੇ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤੇਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧।

English Translation:

GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM:
ONE UNIVERSAL CREATOR GOD. BY THE GRACE OF THE TRUE GURU:
SHALOK, THIRD MEHL:

This world perishing in attachment and possessiveness; no one knows the way of life. One who walks in harmony with the Guru's Will, obtains the supreme status of life. Those humble beings who focus their consciousness on the Lord's Feet, live forever and ever. O Nanak, by His Grace, the Lord abides in the minds of the Gurmukhs, who merge in celestial bliss. || 1 || THIRD MEHL: Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They do not obtain the Lord's Name, and they waste away their lives in vain; O Nanak, the Messenger of Death punishes and dishonors them. || 2 || PAUREE: He created Himself— at that time, there was no other. He consulted Himself for advice, and what He did came to pass. At that time, there were no Akaashic Ethers, no nether regions, nor the three worlds. At that time, only the Formless Lord Himself existed - there was no creation. As it pleased Him, so did He act; without Him, there was no other. || 1 |||
Tuesday, 18th Maghar (Samvat 556 Nanakshahi) 3rd December, 2024 (Page: 508)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +