Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 18, 2025

    5:11:08 AM

  • now you won  t have to visit banks for a loan

    Loan ਲਈ ਹੁਣ ਨਹੀਂ ਮਾਰਨੇ ਪੈਣਗੇ ਬੈਂਕਾਂ ਦੇ ਗੇੜੇ,...

  • the star actor of superman films said goodbye to the world

    ਸੁਪਰਮੈਨ ਫਿਲਮਾਂ ਦੇ ਸਟਾਰ ਅਦਾਕਾਰ ਨੇ ਦੁਨੀਆ ਨੂੰ...

  • babar and rizwan left out of pakistan squad for asia cup

    ਬਾਬਰ ਤੇ ਰਿਜ਼ਵਾਨ ਏਸ਼ੀਆ ਕੱਪ ਲਈ ਪਾਕਿਸਤਾਨ ਦੀ ਟੀਮ...

  • the earth shook again with strong tremors of the earthquake

    ਭੂਚਾਲ ਦੇ ਝਟਕਿਆਂ ਨਾਲ ਫਿਰ ਕੰਬੀ ਧਰਤੀ, ਘਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਦਸੰਬਰ 2024)

  • Edited By Inder Prajapati,
  • Updated: 05 Dec, 2024 05:58 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ 
ੴ ਸਤਿਗੁਰ ਪ੍ਰਸਾਦਿ ॥ 
ਸਲੋਕੁ ਮਃ ੩ ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨੁ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ 
ਵੀਰਵਾਰ, ੨੦ ਮੱਘਰ (ਸੰਮਤ ੫੫੬ ਨਾਨਕਸ਼ਾਹੀ) ੫ ਦਸੰਬਰ, ੨੦੨੪ (ਅੰਗ: ੫੦੮)

ਪੰਜਾਬੀ ਵਿਆਖਿਆ :
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ 
ੴ ਸਤਿਗੁਰ ਪ੍ਰਸਾਦਿ ॥ 
ਸਲੋਕੁ ਮਃ ੩ ॥

ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ—ਇਸ ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖੁਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧।

English Translation:
GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM:
ONE UNIVERSAL CREATOR GOD. BY THE GRACE OF THE TRUE GURU:
SHALOK, THIRD MEHL:

This world perishing in attachment and possessiveness; no one knows the way of life. One who walks in harmony with the Guru's Will, obtains the supreme status of life. Those humble beings who focus their consciousness on the Lord's Feet, live forever and ever. O Nanak, by His Grace, the Lord abides in the minds of the Gurmukhs, who merge in celestial bliss. || 1 || THIRD MEHL: Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They do not obtain the Lord's Name, and they waste away their lives in vain; O Nanak, the Messenger of Death punishes and dishonors them. || 2 || PAUREE: He created Himself - at that time, there was no other. He consulted Himself for advice, and what He did came to pass. At that time, there were no Akaashic Ethers, no nether regions, nor the three worlds. At that time, only the Formless Lord Himself existed - there was no creation. As it pleased Him, so did He act; without Him, there was no other. || 1 ||
Thursday, 20th Maghar (Samvat 556 Nanakshahi) 5th December, 2024 (Page: 508)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਦਸੰਬਰ 2024)

NEXT STORY

Stories You May Like

  • today hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)
  • hukamnama  sri darbar sahib  11 august 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)
  • police arrested 5 people with 10 kg ganja and drug pills
    ਪੁਲਸ ਵੱਲੋਂ 10 ਕਿੱਲੋ ਗਾਂਜਾ ਤੇ ਨਸ਼ੀਲੀਆਂ ਗੋਲ਼ੀਆਂ ਸਣੇ 5 ਗ੍ਰਿਫ਼ਤਾਰ
  • heavy rain in punjab for 5 days big weather forecast by imd
    ਪੰਜਾਬ ਲਈ 5 ਦਿਨ ਅਹਿਮ! IMD ਵੱਲੋਂ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ...
  • now american products will not be available in university campus lpu
    ਹੁਣ ਫਗਵਾੜਾ ਦੀ ਇਸ ਮਸ਼ਹੂਰ ਯੂਨੀਵਰਸਿਟੀ ਕੈਂਪਸ 'ਚ ਨਹੀਂ ਮਿਲਣਗੇ ਅਮਰੀਕੀ ਉਤਪਾਦ,...
  • hangama at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਮਚੀ ਹਫ਼ੜਾ-ਦਫ਼ੜੀ! ਟਰੇਨ 'ਚ ਨਿਹੰਗ ਬਾਣੇ 'ਚ ਆਏ...
  • heartbreaking incident in punjab grandparents murder granddaughter in jalandhar
    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਾਨਾ-ਨਾਨੀ ਨੇ ਦੋਹਤੀ ਦਾ ਕੀਤਾ ਕਤਲ, ਵਜ੍ਹਾ...
  • massive destruction cloudburst in kishtwar two girls missing punjab jalandhar
    ਕਿਸ਼ਤਵਾੜ 'ਚ ਫਟੇ ਬੱਦਲ ਨੇ ਪੰਜਾਬ ਤੱਕ ਮਚਾਈ ਤਬਾਹੀ ! ਜਲੰਧਰ ਦੀਆਂ 2 ਕੁੜੀਆਂ...
  • strike postponed by pnb and prtc workers union in punjab
    ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, 19 ਤੇ...
  • long power cut in punjab today
    ਪੰਜਾਬ 'ਚ ਅੱਜ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ
Trending
Ek Nazar
holiday declared on monday all schools will remain closed in chandigarh

ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ

situation may worsen due to floods in punjab control room set up

ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਕੰਟਰੋਲ ਰੂਮ ਹੋ ਗਏ ਸਥਾਪਿਤ

heartbreaking incident in punjab grandparents murder granddaughter in jalandhar

ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਾਨਾ-ਨਾਨੀ ਨੇ ਦੋਹਤੀ ਦਾ ਕੀਤਾ ਕਤਲ, ਵਜ੍ਹਾ...

massive destruction cloudburst in kishtwar two girls missing punjab jalandhar

ਕਿਸ਼ਤਵਾੜ 'ਚ ਫਟੇ ਬੱਦਲ ਨੇ ਪੰਜਾਬ ਤੱਕ ਮਚਾਈ ਤਬਾਹੀ ! ਜਲੰਧਰ ਦੀਆਂ 2 ਕੁੜੀਆਂ...

heavy rain in punjab for 5 days big weather forecast by imd

ਪੰਜਾਬ ਲਈ 5 ਦਿਨ ਅਹਿਮ! IMD ਵੱਲੋਂ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ...

people took up the front at harike header

ਹਰੀਕੇ ਹੈਡਰ 'ਤੇ ਲੋਕਾਂ ਨੇ ਸਾਂਭ ਲਿਆ ਮੋਰਚਾ, ਨਹੀਂ ਤਾਂ ਡੁੱਬ ਚੱਲੇ ਸੀ ਪਿੰਡਾਂ...

these areas of punjab were hit by floods

ਪੰਜਾਬ ਦੇ ਇਹ ਇਲਾਕੇ ਆਏ ਹੜ੍ਹ ਦੀ ਚਪੇਟ 'ਚ, ਪ੍ਰਸ਼ਾਸਨ ਨੇ ਕੀਤਾ HighAlert

jalaliya river in punjab floods

ਪੰਜਾਬ 'ਚ ਜਲਾਲੀਆ ਦਰਿਆ ਉਫਾਨ 'ਤੇ, ਡੋਬ 'ਤੇ ਇਹ ਪਿੰਡ, ਘਰਾਂ 'ਚ ਬਣੀ ਹੜ੍ਹ...

strike postponed by pnb and prtc workers union in punjab

ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, 19 ਤੇ...

long power cut in punjab today

ਪੰਜਾਬ 'ਚ ਅੱਜ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ

water level in ravi river continues to rise boating also stopped

ਵੱਡੀ ਖ਼ਬਰ: ਰਾਵੀ ਦਰਿਆ 'ਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ, ਕਿਸ਼ਤੀ ਵੀ ਹੋਈ...

big warning regarding punjab s weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

heavy rain alert in punjab till 19th

ਪੰਜਾਬ 'ਚ 19 ਤਾਰੀਖ਼ ਤੱਕ ਭਾਰੀ ਮੀਂਹ ਦਾ Alert ! ਇਨ੍ਹਾਂ ਜ਼ਿਲ੍ਹਿਆਂ ਦੇ ਲੋਕ...

congress high command appoints 29 observers in punjab

ਪੰਜਾਬ 'ਚ ਕਾਂਗਰਸ ਹਾਈਕਮਾਂਡ ਨੇ 29 ਆਬਜ਼ਰਵਰ ਕੀਤੇ ਨਿਯੁਕਤ, ਲਿਸਟ 'ਚ ਵੇਖੋ...

upali village panchayat s tough decision ban on energy drinks

ਪੰਜਾਬ 'ਚ ਐਨਰਜੀ ਡਰਿੰਕਸ ‘ਤੇ ਬੈਨ! ਪੰਚਾਇਤ ਨੇ ਕਰ ਲਿਆ ਫ਼ੈਸਲਾ, ਪਿੰਡ ਦੇ...

aap announces office bearers of sc wing in punjab

'ਆਪ' ਵੱਲੋਂ ਪੰਜਾਬ 'ਚ ਐੱਸ. ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ, ਵੇਖੋ List

holiday declared in punjab on wednesday

ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

punjab minister dr baljit kaur visit nawanshahr

ਪੰਜਾਬ ਦੇ 5 ਜ਼ਿਲ੍ਹਿਆਂ ਲਈ ਹੋ ਗਿਆ ਵੱਡਾ ਐਲਾਨ, ਜਲਦ ਸ਼ੁਰੂ ਹੋਵੇਗਾ ਪਾਇਲਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2025)
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +