Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    10:22:24 AM

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ...

  • state of emergency

    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132...

  • online applications mandatory

    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ...

  • agtf ludhiana police 2 accused

    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਦਸੰਬਰ 2024)

  • Edited By Inder Prajapati,
  • Updated: 11 Dec, 2024 05:54 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ 
ੴ ਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੁੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਉਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਬੁੱਧਵਾਰ, ੨੬ ਮੱਘਰ (ਸੰਮਤ ੫੫੬ ਨਾਨਕਸ਼ਾਹੀ) ੧੧ ਦਸੰਬਰ, ੨੦੨੪ (ਅੰਗ: ੬੫੬)

ਪੰਜਾਬੀ ਵਿਆਖਿਆ:
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦।
ਸ਼ਬਦ ਦਾ ਭਾਵ:-ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।

English Translation:
RAAG SORAT'H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord's humble servant, this I know. Now that I know this, my mind is pleased and appeased. || 2 || 10 |||
Wednesday, 26th Maghar (Samvat 556 Nanakshahi) 11th December, 2024 (Page: 656)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +