Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:17:32 PM

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

  • attack on the guru ghar  s langar hall is extremely serious

    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ...

  • luck lottery patiala

    ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ,...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਦਸੰਬਰ 2024)

  • Edited By Inder Prajapati,
  • Updated: 12 Dec, 2024 06:03 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ 
ੴ ਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੋਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਵੀਰਵਾਰ, ੨੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) ੧੨ ਦਸੰਬਰ, ੨੦੨੪ (ਅੰਗ: ੬੫੬)

ਪੰਜਾਬੀ ਵਿਆਖਿਆ:
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦।
ਸ਼ਬਦ ਦਾ ਭਾਵ:—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।

English Translation:
RAAG SORAT'H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord's humble servant, this I know. Now that I know this, my mind is pleased and appeased. || 2 || 10 |||
Thursday, 27th Maghar (Samvat 556 Nanakshahi) 12th December, 2024 (Page: 656)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +