Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    3:23:00 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਦਸੰਬਰ 2024)

  • Edited By Inder Prajapati,
  • Updated: 13 Dec, 2024 05:50 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੁਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨੁ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਭੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਸ਼ੁੱਕਰਵਾਰ, ੨੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) ੧੩ ਦਸੰਬਰ, ੨੦੨੪ (ਅੰਗ: ੬੫੪)

ਪੰਜਾਬੀ ਵਿਆਖਿਆ:
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ - ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।੪।੨।

ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

English Translation:
RAAG SORAT'H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, "Take him away, take him away! Why leave a ghost lying around?" || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 |||
Friday, 28th Maghar (Samvat 556 Nanakshahi) 13th December, 2024 (Page: 654)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +