Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    10:21:38 PM

  • cbse class 10 and 12 board exam 2027 datesheet released

    CBSE 10ਵੀਂ ਤੇ 12ਵੀਂ ਬੋਰਡ ਪ੍ਰੀਖਿਆਵਾਂ 2027 ਦੀ...

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਦਸੰਬਰ 2024)

  • Edited By Inder Prajapati,
  • Updated: 14 Dec, 2024 05:57 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥ 
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣੁ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਸ਼ਨਿਚਰਵਾਰ, ੨੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) ੧੪ ਦਸੰਬਰ, ੨੦੨੪ (ਅੰਗ: ੬੪੭)

ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) । ਹੈ ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ, ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।੧੨।

English Translation:
SHALOK, THIRD MEHL:

Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru's Grace, one remains dead while yet alive, the mind becomes content in itself. Those who have no faith in their own minds, O Nanak how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord's Name. Those who praise the Word of the Guru's Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord's Name. I serve my Beloved Lord forever, serving the Lord, I have found peace. I am a sacrifice to the True Guru, who has imparted this understanding to me. || 12 ||
Saturday, 29th Maghar (Samvat 556 Nanakshahi) 14th December, 2024 (Page: 647)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +