Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 12, 2025

    7:06:14 PM

  • supreme court relief old diesel petrol vehicles

    ਪੁਰਾਣੇ ਵਾਹਨਾਂ 'ਤੇ ਰੋਕ ਨੂੰ ਲੈ ਕੋ ਹੋ ਗਿਆ ਵੱਡਾ...

  • a boy and a girl hotel room

    ਹੋਟਲ ਦੇ ਕਮਰੇ 'ਚ ਇਸ ਹਾਲ 'ਚ ਮਿਲਿਆ ਪ੍ਰੇਮੀ ਜੋੜਾ,...

  • impact of trump s big fall in gold prices 24 22k gold becomes cheaper

    Trump ਦੇ ਐਲਾਨ ਦਾ ਅਸਰ - ਸੋਨੇ ਦੀਆਂ ਕੀਮਤਾਂ 'ਚ...

  • interest rates know which bank will give the lowest emi on a loan of rs 5 lakh

    ਘਟੀਆਂ ਵਿਆਜ ਦਰਾਂ... ਸਸਤਾ ਹੋਇਆ ਕਰਜ਼ਾ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਦਸੰਬਰ 2024)

  • Edited By Inder Prajapati,
  • Updated: 15 Dec, 2024 05:49 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥ ੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਐਤਵਾਰ, ੧ ਪੋਹ (ਸੰਮਤ ੫੫੬ ਨਾਨਕਸ਼ਾਹੀ) ੧੫ ਦਸੰਬਰ, ੨੦੨੪ (ਅੰਗ: ੬੨੮)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥

ਹੇ ਭਾਈ! ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧। ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ । ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫॥੭੯॥

English Translation:
SORAT'H, FIFTH MEHL:

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord's feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy - he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||
Sunday, 1st Poh (Samvat 556 Nanakshahi) 15th December, 2024 (Page: 628)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)
  • hukamnama  sri darbar sahib  11 august 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
  • latest weather of punjab
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 13 ਤੋਂ 16 ਅਗਸਤ ਤੱਕ ਵੱਡੀ ਚਿਤਾਵਨੀ
  • punjab good news
    ਪੰਜਾਬੀਆਂ ਦੀਆਂ ਮੌਜਾਂ! 50 ਰੁਪਏ ਬਦਲੇ ਮਿਲ ਰਹੇ 25,00,000 ਰੁਪਏ, ਜਾਣੋ ਕਿਵੇਂ
  • police commissioner  jalandhar  report sought
    ਜਲੰਧਰ ਪੁਲਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਤੋਂ ਰਿਪੋਰਟ ਤਲਬ
  • big conspiracy exposed in punjab before independence day
    ਪੰਜਾਬ 'ਚ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਵੱਡੀ ਸਾਜ਼ਿਸ਼ ਦਾ ਪਰਦਾਫਾਸ਼, ਟਲਿਆ ਵੱਡਾ...
  • bike riding youths collide head on with minibus
    ਜਲੰਧਰ 'ਚ ਦਰਦਨਾਕ ਹਾਦਸਾ! ਬਾਈਕ ਸਵਾਰ ਨੌਜਵਾਨਾਂ ਦੀ ਮਿੰਨੀ ਬੱਸ ਨਾਲ ਸਿੱਧੀ ਟੱਕਰ
  • daljeet singh cheemastatement
    ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਕੀਤੀ...
  • flood in punjab dhussi dam breaks ndrf deployed
    ਪੰਜਾਬ 'ਚ ਹੜ੍ਹ! ਟੁੱਟਿਆ ਧੁੱਸੀ ਬੰਨ੍ਹ, NDRF ਤਾਇਨਾਤ
  • heart wrenching accident in jalandhar horrific collision between car and activa
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਕਾਰ ਤੇ ਐਕਟਿਵਾ ਦੀ ਭਿਆਨਕ ਟੱਕਰ, ਕਈ ਫੁੱਟ ਹਵਾ...
Trending
Ek Nazar
latest weather of punjab

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 13 ਤੋਂ 16 ਅਗਸਤ ਤੱਕ ਵੱਡੀ ਚਿਤਾਵਨੀ

punjabis no need to panic beas and ravi rivers are completely safe

ਪੰਜਾਬੀਓ ਘਬਰਾਉਣ ਦੀ ਲੋੜ ਨਹੀਂ, ਬਿਆਸ ਤੇ ਰਾਵੀ ਦਰਿਆ ਪੂਰੀ ਤਰ੍ਹਾਂ ਸੁਰੱਖਿਅਤ

flood threat increases in punjab

ਪੰਜਾਬ 'ਚ ਹੜ੍ਹ ਦਾ ਖ਼ਤਰਾ, ਬਿਆਸ ਦਰਿਆ ਨਾਲ ਲੱਗਦੇ ਹੇਠਲੇ ਪਿੰਡਾਂ ’ਚ ਟੀਮਾਂ...

daljeet singh cheemastatement

ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਕੀਤੀ...

flood in punjab dhussi dam breaks ndrf deployed

ਪੰਜਾਬ 'ਚ ਹੜ੍ਹ! ਟੁੱਟਿਆ ਧੁੱਸੀ ਬੰਨ੍ਹ, NDRF ਤਾਇਨਾਤ

heart wrenching accident in jalandhar horrific collision between car and activa

ਜਲੰਧਰ 'ਚ ਰੂਹ ਕੰਬਾਊ ਹਾਦਸਾ! ਕਾਰ ਤੇ ਐਕਟਿਵਾ ਦੀ ਭਿਆਨਕ ਟੱਕਰ, ਕਈ ਫੁੱਟ ਹਵਾ...

latest on punjab weather for 4 days

ਪੰਜਾਬ ਦੇ ਮੌਸਮ ਨੂੰ ਲੈ ਕੇ 4 ਦਿਨਾਂ ਦੀ Latest update, ਇਨ੍ਹਾਂ ਜ਼ਿਲ੍ਹਿਆਂ ਲਈ...

gay couple sentenced to 80 lashes

ਸਮਲਿੰਗੀ ਜੋੜੇ ਨੂੰ ਜਨਤਕ ਤੌਰ 'ਤੇ 80-80 ਕੋੜੇ ਮਾਰਨ ਦੀ ਸਜ਼ਾ

instructions to extend holidays to schools

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀਆਂ ਵਧਾਉਣ ਦੇ ਨਿਰਦੇਸ਼ ਜਾਰੀ

landslide  floods in pok

ਹੜ੍ਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ ਨੌਂ ਲੋਕਾਂ ਦੀ ਮੌਤ

lions in india

ਭਾਰਤ 'ਚ ਸ਼ੇਰਾਂ ਦੀ ਗਿਣਤੀ ਹੋਈ 891

pro palestinian protest in london

ਲੰਡਨ 'ਚ ਫਲਸਤੀਨ ਪੱਖੀ ਵਿਰੋਧ ਪ੍ਰਦਰਸ਼ਨ ਜਾਰੀ, 532 ਗ੍ਰਿਫ਼ਤਾਰੀਆਂ ਦੀ ਪੁਸ਼ਟੀ

heavy rains expected in punjab 4 districts on yellow alert

ਪੰਜਾਬ ਦੇ ਮੌਸਮ ਦੀ ਜਾਣੋ Latest Update! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

torrential rains in japan

ਜਾਪਾਨ 'ਚ ਭਾਰੀ ਮੀਂਹ ਕਾਰਨ ਖਿਸਕੀ ਜ਼ਮੀਨ, ਕਈ ਲੋਕ ਲਾਪਤਾ (ਤਸਵੀਰਾਂ)

if you see these 8 symptoms in your feet rush to the doctor

ਪੈਰਾਂ 'ਚ ਦਿਖਣ ਇਹ 8 ਲੱਛਣ ਤਾਂ ਜਲਦੀ ਭੱਜੋ ਡਾਕਟਰ ਕੋਲ, ਨਜ਼ਰਅੰਦਾਜ਼ ਕਰਨਾ ਪੈ...

heavy rains to occur in punjab for 5 days big weather forecast

ਪੰਜਾਬ 'ਚ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

punjab under threat of floods

​​​​​​​ਹੜ੍ਹ ਦੇ ਖਤਰੇ 'ਚ ਪੰਜਾਬ, ਪੌਂਗ ਡੈਮ ਤੇ ਚੱਕੀ ਦਰਿਆ ਤੋਂ ਲਗਾਤਾਰ...

martyr harminder singh cremated with state honours

ਸ਼ਹੀਦ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਸਿਰ 'ਤੇ ਸਿਹਰਾ ਬੰਨ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2025)
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +