Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 17, 2025

    10:40:16 PM

  • people drinking alcohol openly on streets despite police warnings

    ਸ਼ਰੇਆਮ ਉਡਾਈਆਂ ਜਾ ਰਹੀਆਂ ਨਿਯਮਾਂ ਦੀਆਂ ਧੱਜੀਆਂ!...

  • marriage certificate has become easy

    ਮੈਰਿਜ ਸਰਟੀਫਿਕੇਟ ਬਣਵਾਉਣਾ ਹੋਇਆ ਆਸਾਨ!

  • opposition members reached the vidhan sabha carrying pumpkins

    ਕੱਦੂ ਲੈ ਕੇ ਵਿਧਾਨ ਸਭਾ ਪਹੁੰਚੇ ਵਿਰੋਧੀ ਧਿਰ ਦੇ...

  • if you see these 3 signs in sawan

    ਜੇਕਰ ਤੁਹਾਨੂੰ ਸਾਵਣ 'ਚ ਦਿਖਾਈ ਦੇਣ ਇਹ 3 ਸੰਕੇਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਦਸੰਬਰ 2024)

  • Edited By Inder Prajapati,
  • Updated: 17 Dec, 2024 05:53 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੩ ਦੁਤੁਕੀ ॥
ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥
ਮੰਗਲਵਾਰ, ੩ ਪੋਹ (ਸੰਮਤ ੫੫੬ ਨਾਨਕਸ਼ਾਹੀ) ੧੭ ਦਸੰਬਰ, ੨੦੨੪ (ਅੰਗ: ੬੩੮)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੩ ਦੁਤੁਕੀ ॥

ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ ।੧। ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ । ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ।ਰਹਾਉ। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ । ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ । ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ । ਗੁਰੂ ਉਹਨਾਂ ਦੀ ਸੁਰਤ ਨੂੰ ਪ੍ਰਭੂ ਦੀ ਜੋਤ ਵਿਚ ਮਿਲਾ ਦੇਂਦਾ ਹੈ ।੩। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ । ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ ।੪। ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਤੋਂ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ । (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ ।੫। ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ, ਡਰ-ਅਦਬ ਪੈਦਾ ਹੁੰਦਾ ਹੈ । (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ । ਹੇ ਭਾਈ! (ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ।੬। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ । (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ ।੧। ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ । ਹੇ ਨਾਨਕ! (ਆਖ—) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ ।੮।੨।

English Translation:
SORAT'H, THIRD MEHL, DU-TUKAS:

He Himself forgives the worthless, O Siblings of Destiny, He commits them to the service of the True Guru. Service to the True Guru is sublime, O Siblings of Destiny; through it, one's consciousness is attached to the Lord's Name. || 1 || The Dear Lord forgives, and unites with Himself. I am a sinner, totally without virtue, O Siblings of Destiny, the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher's Stone. Eliminating my self-conceit, the Name has come to dwell within my mind, O Siblings of Destiny, my light has merged in the Light. || 3 || I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru's Teachings, I am absorbed in celestial bliss. || 4 || Without the Guru, celestial peace is not produced, O Siblings of Destiny, go and ask the spiritual teachers about this. Serve the True Guru forever, O Siblings of Destiny, and eradicate self-conceit from within. || 5 || Under Guru's Instruction, the Fear of God is produced, O Siblings of Destiny; true and excellent are the deeds done in the Fear of God. Then, one is blessed with the treasure of the Lord's Love, O Siblings of Destiny, and the Support of the True Name. || 6 || I fall at the feet of those who serve their True Guru, O Siblings of Destiny. I have fulfilled my life, O Siblings of Destiny, and my family has been saved as well. || 7 || The True Word of the Guru's Bani, and the True Word of the Shabad, O Siblings of Destiny, are obtained only by Guru's Grace. O Nanak, with the Name of the Lord abiding in one's mind, no obstacles stand in one's way, O Siblings of Destiny. || 8 || 2 ||
Tuesday, 3rd Poh (Samvat 556 Nanakshahi) 17th December, 2024 (Page: 638)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
  • people drinking alcohol openly on streets despite police warnings
    ਸ਼ਰੇਆਮ ਉਡਾਈਆਂ ਜਾ ਰਹੀਆਂ ਨਿਯਮਾਂ ਦੀਆਂ ਧੱਜੀਆਂ! ਸੜਕਾਂ 'ਤੇ ਟਕਰਾਏ ਜਾ ਰਹੇ...
  • special event at pims jalandhar under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ PIMS ਜਲੰਧਰ ਵਿਖੇ ਵਿਸ਼ੇਸ਼ ਸਮਾਗਮ
  • important news for jalandhar residents
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਮਿਲਣਗੀਆਂ ਇਹ ਵੱਡੀਆਂ ਸਹੂਲਤਾਂ
  • big news from radha swami dera beas
    ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ
  • rain warning in punjab
    ਪੰਜਾਬ 'ਚ 18 ਤੋਂ 21 ਜੁਲਾਈ ਤੱਕ ਕਈ ਜ਼ਿਲ੍ਹਿਆਂ ਲਈ ਨਵੀਂ ਅਪਡੇਟ
  • caso operation conducted at railway station in jalandhar
    ਜਲੰਧਰ ਵਿਖੇ ਰੇਲਵੇ ਸਟੇਸ਼ਨ 'ਤੇ ਚਲਾਇਆ ਗਿਆ ਕਾਸੋ ਆਪਰੇਸ਼ਨ
  • meeting held regarding gst raid
    ਮੰਤਰੀ ਤੇ 'ਆਪ' ਆਗੂ ਜਦੋਂ ਵਪਾਰੀਆਂ ਨਾਲ ਛਾਪਿਆਂ ਸਬੰਧੀ ਕਰ ਰਹੇ ਸਨ ਮੀਟਿੰਗ,...
  • worrying news for driving license holders
    Punjab: ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਚਿੰਤਾ ਭਰੀ ਖ਼ਬਰ, ਖੜ੍ਹੀ ਹੋਈ ਵੱਡੀ...
Trending
Ek Nazar
harnam singh dhumma ordered to vacate the dera

ਡੇਰਾ ਬਾਬਾ ਜਵਾਹਰ ਦਾਸ ਸੂਸਾਂ ਦੇ ਪ੍ਰਬੰਧਾਂ ਸਬੰਧੀ ਅਰਜ਼ੀ ਹੇਠਲੀ ਅਦਾਲਤ ਵੱਲੋਂ...

important news for jalandhar residents

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਮਿਲਣਗੀਆਂ ਇਹ ਵੱਡੀਆਂ ਸਹੂਲਤਾਂ

big news from radha swami dera beas

ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ

rain warning in punjab

ਪੰਜਾਬ 'ਚ 18 ਤੋਂ 21 ਜੁਲਾਈ ਤੱਕ ਕਈ ਜ਼ਿਲ੍ਹਿਆਂ ਲਈ ਨਵੀਂ ਅਪਡੇਟ

big action against beggars in punjab

ਅੰਮ੍ਰਿਤਸਰ 'ਚ ਪੁਲਸ ਨੇ ਚੁੱਕ ਲਏ ਭਿਖਾਰੀ, ਬੱਚਿਆਂ ਸਣੇ ਮੰਗ ਰਹੇ ਸੀ ਭੀਖ, ਦੇਖੋ...

group of sikh pilgrims to go to pakistan

ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, SGPC ਨੇ ਮੰਗੇ ਪਾਸਪੋਰਟ

jf 17 aircraft participate in uk military air show

JF-17 ਜਹਾਜ਼ ਯੂ.ਕੇ ਦੇ ਫੌਜੀ ਏਅਰ ਸ਼ੋਅ 'ਚ ਹੋਣਗੇ ਸ਼ਾਮਲ

indian origin ex policeman jailed in singapore

ਘਰੇਲੂ ਨੌਕਰਾਣੀ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦੇ ਸਾਬਕਾ ਪੁਲਸ ਅਧਿਕਾਰੀ ਨੂੰ...

genetic diseases dna of three people children

ਆਸ ਦੀ ਕਿਰਨ; ਤਿੰਨ ਵਿਅਕਤੀਆਂ ਦੇ DNA ਤੋਂ ਪੈਦਾ ਬੱਚੇ ਜੈਨੇਟਿਕ ਬਿਮਾਰੀਆਂ ਤੋਂ...

big announcement village haibowal free pgi bus service will run from 21st july

ਪੰਜਾਬ ਦੇ ਇਸ ਪਿੰਡ ਲਈ ਵੱਡਾ ਐਲਾਨ, 21 ਤਾਰੀਖ਼ ਤੋਂ ਚੱਲੇਗੀ ਇਹ ਮੁਫ਼ਤ ਬੱਸ ਸੇਵਾ

russian hackers germany

ਜਰਮਨੀ ਨੇ ਰੂਸੀ ਹੈਕਰਾਂ ਵਿਰੁੱਧ ਸ਼ੁਰੂ ਕੀਤਾ 'ਆਪ੍ਰੇਸ਼ਨ ਈਸਟਵੁੱਡ'

worrying news for driving license holders

Punjab: ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਚਿੰਤਾ ਭਰੀ ਖ਼ਬਰ, ਖੜ੍ਹੀ ਹੋਈ ਵੱਡੀ...

refugee work visas british pm

ਬ੍ਰਿਟਿਸ਼ PM ਸਟਾਰਮਰ ਨੇ ਸ਼ਰਨਾਰਥੀ ਵਰਕ ਵੀਜ਼ਾ ਸਬੰਧੀ ਕੀਤਾ ਮਹੱਤਵਪੂਰਨ ਐਲਾਨ

baps sant gyanvatsaldas swami honored in america

ਅਮਰੀਕਾ 'ਚ BAPS ਸੰਤ ਡਾ: ਗਿਆਨਵਤਸਲਦਾਸ ਸਵਾਮੀ ਸਨਮਾਨਿਤ

coca cola  trump

Coca-Cola ਕੋਕ 'ਚ ਗੰਨੇ ਦੀ ਖੰਡ ਦੀ ਕਰੇਗਾ ਵਰਤੋਂ

protests against trump

Trump ਵਿਰੁੱਧ ਪ੍ਰਦਰਸ਼ਨਾਂ ਦੀਆਂ ਤਿਆਰੀਆਂ!

trump meetsf gulf countries leaders

Trump ਨੇ ਖਾੜੀ ਆਗੂਆਂ ਨਾਲ ਕੀਤੀ ਮੁਲਾਕਾਤ

indo canadian gangster arrested in us

ਇੰਡੋ-ਕੈਨੇਡੀਅਨ ਗੈਂਗਸਟਰ ਅਮਰੀਕਾ 'ਚ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +