Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    12:32:18 AM

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਦਸੰਬਰ 2024)

  • Edited By Inder Prajapati,
  • Updated: 21 Dec, 2024 05:55 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ 
ੴ ਸਤਿਗੁਰ ਪ੍ਰਸਾਦਿ॥

ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੁ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥ ੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤੁ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥
ਸ਼ਨਿਚਰਵਾਰ, ੭ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੧ ਦਸੰਬਰ, ੨੦੨੪ (ਅੰਗ: ੮੨੧)

ਪੰਜਾਬੀ ਵਿਆਖਿਆ:
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ 
ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ।੧।ਰਹਾਉ। (ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ । ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ।੧। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ 'ਮੈਂ ਮੈਂ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ । ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ। (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ—ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ।੨। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ । ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ ।੩। ਹੇ ਨਾਨਕ! ਆਖ—(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ, ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ) ।੪।੧। ੮੭।

English Translation:
RAAG BILAAVAL, FIFTH MEHL, CHAU-PADAS AND DU-PADAS, SEVENTH HOUSE:
ONE UNIVERSAL CREATOR GOD. BY THE GRACE OF THE TRUE GURU:

The Shabad, the Word of the True Guru, is the light of the lamp. It dispels the darkness from the body-mansion, and opens the beautiful chamber of jewels. || 1 || Pause || I was wonderstruck and astonished, when I looked inside; I cannot even describe its glory and grandeur. I am intoxicated and enraptured with it, and I am wrapped in it, through and through. || 1 || No worldly entanglements or snares can trap me, and no trace of egotistical pride remains. You are the highest of the high, and no curtain separates us; I am Yours, and You are mine. || 2 || The One Creator Lord created the expanse of the one universe; the One Lord is unlimited and infinite. The One Lord pervades the one universe; the One Lord is totally permeating everywhere; the One Lord is the Support of the breath of life. || 3 || He is the most immaculate of the immaculate, the purest of the pure, so pure, so pure. He has no end or limitation; He is forever unlimited. Says Nanak, He is the highest of the high. || 4 || 1 || 87 |||
Saturday, 7th Poh (Samvat 556 Nanakshahi) 21st December, 2024 (Page: 821)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +