Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    7:40:01 PM

  • man jumps into sarovar after listening to kirtan at sri darbar sahib

    ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਸੁਣਨ...

  • gt vs kkr  ipl 2026  kkr wins the toss

    GT vs KKR, IPL 2026 : ਕੋਲਕਾਤਾ ਨੇ ਟਾਸ ਜਿੱਤ ਕੇ...

  • iran s big announcement opening of strait of hormuz

    ਖੋਲ੍ਹ'ਤਾ Strait of Hormuz, ਜੰਗਬੰਦੀ ਵਿਚਾਲੇ...

  • dcs transfers  large scale transfers

    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 129...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਦਸੰਬਰ 2024)

  • Edited By Inder Prajapati,
  • Updated: 22 Dec, 2024 06:00 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੯ ॥
ਹਰਿ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭੁ ਦੀਜੈ ॥੩॥੨॥
ਐਤਵਾਰ, ੮ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੨ ਦਸੰਬਰ, ੨੦੨੪ (ਅੰਗ: ੭੦੩)

ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੯ ॥

ਹੋ ਪ੍ਰਭੁ ਜੀ! ਮੇਰੀ ਇੱਜ਼ਤ ਰੱਖ ਲਵੋ । ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ।੧।ਰਹਾਉ। ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ । ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ।੧।ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ । (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ।੨।ਹੇ ਨਾਨਕ! (ਆਖ—ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

English Translation:
JAITSREE, NINTH MEHL:

O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || || have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||
Sunday, 8th Poh (Samvat 556 Nanakshahi) 22nd December, 2024 (Page: 703)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਪ੍ਰੈਲ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਪ੍ਰੈਲ 2026)
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
Trending
Ek Nazar
power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਪ੍ਰੈਲ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਪ੍ਰੈਲ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +