Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    2:38:26 AM

  • candidate assembly elections bhagwant mann

    Big Breaking : AAP ਵੱਲੋਂ 40 ਉਮੀਦਵਾਰਾਂ ਦਾ...

  • beas sevadar land

    ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ...

  • cbi rajbir ghumman chief minister

    ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ

  • punjab police promotions

    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਦਸੰਬਰ 2024)

  • Edited By Inder Prajapati,
  • Updated: 24 Dec, 2024 06:08 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਪਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥
ਮੰਗਲਵਾਰ, ੧੦ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੪ ਦਸੰਬਰ, ੨੦੨੪ (ਅੰਗ: ੪੯੫)

ਪੰਜਾਬੀ ਵਿਆਖਿਆ:
ਗੂਜਰੀ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ । ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ।੧। ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ । (ਮੈਂ ਵੇਖਦਾ ਹਾਂ ਕਿ) ਕੋਰੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) ।੧।ਰਹਾਉ।ਹੇ ਭਾਈ! ਸਾਰੇ ਹਾਂ ਹੈ | ਦੀ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ | ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ । ਹੇ ਭਾਈ! ਤੁਸੀ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) ।੨।ਹੇ ਭਾਈ! ਲੋਕ ਅਠਾਹਠ ਤੀਰਥਾਂ ਦੇ ਇਸ਼ਨਾਨ ਕਰ ਕੇ, ਤੇ, ਸਾਰੀ ਧਰਤੀ ਤੇ ਭੌਂ ਕੇ ਆ ਜਾਂਦੇ ਹਨ, ਦਿਨ ਰਾਤ ਹੋਰ ਭੀ ਅਨੇਕਾਂ ਸਰੀਰਕ ਪਵਿਤ੍ਰਤਾ ਦੇ ਸਾਧਨ ਕਰਦੇ ਹਨ । ਪਰ, ਗੁਰੂ ਤੋਂ ਬਿਨਾ ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ ।੩।ਹੇ ਨਾਨਕ! (ਆਖ—) ਭੈ ਭੌਂ ਕੇ ਸਾਰੇ ਜਗਤ ਵਿਚ ਭੌਂ ਕੇ ਜੇਹੜੇ ਮਨੁੱਖ ਆਖ਼ਰ ਪਰਮਾਤਮਾ ਦੇ ਦਰ ਤੇ ਆ ਡਿੱਗਦੇ ਹਨ, ਪਰਮਾਤਮਾ ਉਹਨਾਂ ਦੇ ਅੰਦਰੋਂ ਦੁਰਮਤਿ ਮਿਟਾ ਕੇ ਉਹਨਾਂ ਦੇ ਮਨ ਵਿਚ ਸੁਚੱਜੀ ਅਕਲ ਦਾ ਪਰਕਾਸ਼ ਕਰ ਦੇਂਦਾ ਹੈ, ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੪।੧।੨।

English Translation:
GUJRI, FIFTH MEHL, CHAU-PADAS, SECOND HOUSE:
ONE UNIVERSAL CREATOR GOD. BY THE GRACE OF THE TRUE GURU:

They perform the four rituals and six religious rites; the world is engrossed in these. They are not cleansed of the filth of their ego within; without the Guru, they lose the game of life. || 1 || O my Lord and Master, please, grant Your Grace and preserve me. Out of millions, hardly anyone is a servant of the Lord. All the others are mere traders. || 1 || Pause || I have searched all the Shaastras, the Vedas and the Simritees, and they all affirm one thing: without the Guru, no one obtains liberation; see, and reflect upon this in your mind. || 2 || Even if one takes cleansing baths at the sixty-eight sacred shrines of pilgrimage, and wanders over the whole planet, and performs all the rituals of purification day and night, still, without the True Guru, there is only darkness. || 3 || Roaming and wandering around, I have travelled over the whole world, and now, I have arrived at the Lord's Door. The Lord has eliminated my evil-mindedness, and enlightened my intellect; O servant Nanak, the Gurmukhs are saved. || 4 || 1 || 2 |||
Tuesday, 10th Poh (Samvat 556 Nanakshahi) 24th December, 2024 (Page: 495)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +