Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 14, 2025

    5:07:31 PM

  • famous actress cancer death

    ਮੰਦਭਾਗੀ ਖ਼ਬਰ : ਕੈਂਸਰ ਨੇ ਲਈ ਇਕ ਹੋਰ ਅਦਾਕਾਰਾ ਦੀ...

  • nri family  s closed house receives huge electricity bill

    NRI ਪਰਿਵਾਰ ਦੇ ਬੰਦ ਘਰ ਦਾ ਆਇਆ ਮੋਟਾ ਬਿਜਲੀ ਦਾ...

  • indians in foreign prison

    ਨਿਮਿਸ਼ਾ ਇਕੱਲੀ ਨਹੀਂ। ਵਿਦੇਸ਼ੀ ਜੇਲ੍ਹਾਂ 'ਚ ਕੈਦ...

  • fossil fuel motorcycles vietnam

    ਇਨ੍ਹਾਂ ਮੋਟਰਸਾਈਕਲਾਂ 'ਤੇ ਲੱਗਿਆ ਬੈਨ! ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਦਸੰਬਰ 2024)

  • Edited By Inder Prajapati,
  • Updated: 26 Dec, 2024 05:52 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭੁ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
ਵੀਰਵਾਰ, ੧੨ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੬ ਦਸੰਬਰ, ੨੦੨੪ (ਅੰਗ: ੬੧੩)

ਪੰਜਾਬੀ ਵਿਆਖਿਆ :
ਸੋਰਠਿ ਮਹਲਾ ੫ ॥

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ।੧।ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ । (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ।ਰਹਾਉ।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ । ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ।੨।ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ । ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਦੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ।੩। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ । ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥

English Translation:
SORAT'H, FIFTH MEHL:

As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord's servant. Beholding the Lord near at hand, he serves the True Guru, and he is satisfied through the Kirtan of the Lord's Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord's Darshan; he has met God, the Inner-knower, the Searcher of hearts. || 4 || 5 || 16 ||
Thursday, 12th Poh (Samvat 556 Nanakshahi) 26th December, 2024 (Page: 613)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
  • two heroin smugglers arrested from different places
    ਵੱਖ-ਵੱਖ ਥਾਵਾਂ ਤੋਂ ਦੋ ਹੈਰੋਇਨ ਸਮੱਗਲਰ ਗ੍ਰਿਫ਼ਤਾਰ, ਪਹਿਲਾਂ ਵੀ ਦਰਜ ਹਨ ਮਾਮਲੇ
  • a person committed suicide
    ਪਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • boy brutally murdered in jalandhar
    ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • bad situation due to sewerage jam in madhuban colony
    ਜਲੰਧਰ 'ਚ ਇਸ ਇਲਾਕੇ ਦਾ ਹੋਇਆ ਬੁਰਾ ਹਾਲ, 20 ਦਿਨਾਂ ਤੋਂ ਗਲੀਆਂ ’ਚ ਭਰਿਆ ਹੋਇਐ...
  • activa stolen in broad daylight from central town
    ਸੈਂਟਰਲ ਟਾਊਨ ’ਚੋਂ ਦਿਨ-ਦਹਾੜੇ ਐਕਟਿਵਾ ਚੋਰੀ, CCTV ’ਚ ਕੈਦ ਹੋਏ ਸ਼ੱਕੀ ਨੌਜਵਾਨ
  • illegal constructions have started again
    ਸੁਖਦੇਵ ਵਸ਼ਿਸ਼ਟ ਦੀ ਗ੍ਰਿਫ਼ਤਾਰੀ ਦੇ ਠੀਕ ਦੋ ਮਹੀਨਿਆਂ ਬਾਅਦ ਉਨ੍ਹਾਂ ਵੱਲੋਂ ਰੋਕੀਆਂ...
  • punjab weather update
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
  • administrative officials adopt 51 roads in jalandhar district
    ਜਲੰਧਰ ਜ਼ਿਲ੍ਹੇ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੋਦ ਲਈਆਂ 51 ਸੜਕਾਂ, ਜਾਣੋ ਕਹੀ...
Trending
Ek Nazar
minor died after drowning in pond

ਪਾਕਿਸਤਾਨ: ਤਲਾਅ 'ਚ ਡੁੱਬਣ ਨਾਲ ਦੋ ਭਰਾਵਾਂ ਸਮੇਤ ਚਾਰ ਮਾਸੂਮਾਂ ਦੀ ਮੌਤ

pakistan foreign minister dar visit china

ਪਾਕਿਸਤਾਨ ਦੇ ਵਿਦੇਸ਼ ਮੰਤਰੀ ਡਾਰ SCO ਮੀਟਿੰਗ ਲਈ ਜਾਣਗੇ ਚੀਨ

14 drug buyers detained  couple went to buy ganja with a four year old child

ਚਾਰ ਸਾਲ ਦੇ ਬੱਚੇ ਨਾਲ ਨਸ਼ੀਲਾ ਪਦਾਰਥ ਖਰੀਦਣ ਪਹੁੰਚਿਆ ਜੋੜਾ, ਹਿਰਾਸਤ 'ਚ ਲਏ 14...

boy brutally murdered in jalandhar

ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ

indian women died in uae

UAE ਤੋਂ ਮੰਦਭਾਗੀ ਖ਼ਬਰ, 2 ਭਾਰਤੀ ਔਰਤਾਂ ਦੀ ਮੌਤ

south african president ramaphosa  indian origin activist

ਦੱਖਣੀ ਅਫਰੀਕੀ ਰਾਸ਼ਟਰਪਤੀ ਰਾਮਾਫੋਸਾ ਨੇ ਭਾਰਤੀ ਮੂਲ ਦੇ ਕਾਰਕੁਨ ਨੂੰ ਸੌਂਪੀ ਅਹਿਮ...

two indian origin brothers sentenced in us

ਅਮਰੀਕਾ : ਨਕਲੀ ਦਵਾਈਆਂ ਵੇਚਣ ਦੇ ਦੋਸ਼ 'ਚ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਸਜ਼ਾ

shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਦੋ ਲੋਕਾਂ ਦੀ ਮੌਤ, ਤਿੰਨ ਜ਼ਖਮੀ

trump visit britain in september

ਸਤੰਬਰ ਮਹੀਨੇ Trump ਜਾਣਗੇ ਬ੍ਰਿਟੇਨ

largest military exercise started in australia

ਆਸਟ੍ਰੇਲੀਆ ਕਰ ਰਿਹੈ ਸਭ ਤੋਂ ਵੱਡਾ ਫੌਜੀ ਅਭਿਆਸ, ਭਾਰਤ ਸਮੇਤ 19 ਦੇਸ਼ ਸ਼ਾਮਲ

government holiday in punjab on 15th 16th 17th

ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ...

cm bhagwant mann s big announcement for punjab s players

ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ...

big revolt in shiromani akali dal 90 percent leaders resign

ਸ਼੍ਰੋਮਣੀ ਅਕਾਲੀ ਦਲ ’ਚ ਵੱਡੀ ਬਗਾਵਤ! 90 ਫ਼ੀਸਦੀ ਆਗੂਆਂ ਨੇ ਦਿੱਤਾ ਅਸਤੀਫ਼ਾ

relief news for those registering land in punjab

ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ

guide services at sri harmandir sahib

ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ...

major orders issued for shopkeepers located on the way to sri harmandir sahib

ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ

palestinians killed in gaza

ਗਾਜ਼ਾ 'ਚ ਜੰਗ ਦਾ ਕਹਿਰ, ਹੁਣ ਤੱਕ 58,000 ਤੋਂ ਵੱਧ ਫਲਸਤੀਨੀਆਂ ਦੀ ਮੌਤ

the young man took a scary step

ਚੜ੍ਹਦੀ ਜਵਾਨੀ ਪੁੱਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜਦ ਕੰਮ ਤੋਂ ਪਰਤੇ ਮਾਪੇ ਤਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +