Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    9:37:33 PM

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਦਸੰਬਰ 2024)

  • Edited By Inder Prajapati,
  • Updated: 27 Dec, 2024 06:06 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥ 
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲੁ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮੁ ਭਉ ਗਇਆ ॥੭॥
ਸ਼ੁੱਕਰਵਾਰ, ੧੩ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੭ ਦਸੰਬਰ, ੨੦੨੪ (ਅੰਗ: ੬੪੫)

ਪੰਜਾਬੀ ਵਿਆਖਿਆ: 
ਸਲੋਕੁ ਮਃ ੩ ॥

ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ- ਦ੍ਰਿਸ਼ਟੀ ਵਾਲਾ ਪ੍ਰਭੂ ਜੋ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਖਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੌਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥

English Translation:
SHALOK THIRD MEHL:

Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 |||
Friday, 13th Poh (Samvat 556 Nanakshahi) 27th December, 2024 (Page: 645)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +