Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    3:35:18 PM

  • domestic gas cylinder consumers

    ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ...

  • imran khan met his sister and wife

    ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ...

  • charanjit channi will not attend the working committee meeting in delhi

    ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ...

  • water level rises in ravi river crisis in villages on the other side

    ਰਾਵੀ ਦਰਿਆ 'ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਦਸੰਬਰ 2024)

  • Edited By Inder Prajapati,
  • Updated: 28 Dec, 2024 05:58 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪੁ ਤਪੁ ਸੰਜਮੁ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਸ਼ਨਿਚਰਵਾਰ, ੧੪ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੮ ਦਸੰਬਰ, ੨੦੨੪ (ਅੰਗ: ੬੧੫)

ਪੰਜਾਬੀ ਵਿਆਖਿਆ :
ਸੋਰਠਿ ਮਹਲਾ ੫ ॥

(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਦੀ ਸਰਨ ਪੈ ਕੇ ਨਾਮ ਰਤਨੁ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪।੧੨।੨੩।

English Translation:
SORAT'H, FIFTH MEHL:

Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 ||| All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 |||
Saturday, 14th Poh (Samvat 556 Nanakshahi) 28th December, 2024 (Page: 615)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +